ਅਮਰੀਕੀ ਅਦਾਲਤ ਵੱਲੋਂ ਟਰੰਪ ਦੀ ਵਿਵਾਦਪੂਰਨ ਟੈਰਿਫ ਨੀਤੀ ਗੈਰ-ਕਾਨੂੰਨੀ ਕਰਾਰ
-ਹੁਣ ਸੁਪਰੀਮ ਕੋਰਟ ਜਾਣਗੇ ਰਾਸ਼ਟਰਪਤੀ ਵਾਸ਼ਿੰਗਟਨ, 30 ਅਗਸਤ (ਪੰਜਾਬ ਮੇਲ)- ਅਮਰੀਕੀ ਸੰਘੀ ਅਪੀਲ ਅਦਾਲਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਵਿਵਾਦਪੂਰਨ ਟੈਰਿਫ (ਆਯਾਤ ਡਿਊਟੀ) ਨੀਤੀ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਨੂੰ ਟਰੰਪ ਦੀਆਂ ਆਰਥਿਕ ਨੀਤੀਆਂ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਅਦਾਲਤ ਨੇ ਇਹ ਵੀ ਕਿਹਾ ਹੈ […]