ਭਾਈ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

-ਪੈਰੋਲ ਖਤਮ ਹੋਣ ‘ਤੇ ਜੇਲ੍ਹ ‘ਚ ਸਮਰਪਣ ਲਈ ਕਿਹਾ ਨਵੀਂ ਦਿੱਲੀ, 23 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਅੱਜ ਆਪਣੀ ਪੈਰੋਲ ਦੀ ਮਿਆਦ ਪੁੱਗਣ ਦੇ ਮੱਦੇਨਜ਼ਰ ਜੇਲ੍ਹ ਅਧਿਕਾਰੀਆਂ ਸਾਹਮਣੇ ਆਤਮ ਸਮਰਪਣ ਕਰਨ ਲਈ ਕਿਹਾ ਹੈ। ਭਾਈ […]

ਹੁਸ਼ਿਆਰਪੁਰ ‘ਚ ਪੜ੍ਹਨ ਗਏ ਬੱਚਿਆਂ ਦੇ ਲਾਪਤਾ ਹੋਣ ਦਾ ਸਿਲਸਿਲਾ ਫਿਰ ਚਲਿਆ

-ਟਿਊਸ਼ਨ ਪੜ੍ਹਨ ਗਏ ਤਿੰਨ ਬੱਚੇ ਹੋਏ ਲਾਪਤਾ; ਮਾਪਿਆਂ ਦੇ ਬੱਚੇ ਡਾਢੇ ਪਰੇਸ਼ਾਨ ਹੁਸ਼ਿਆਰਪੁਰ, 23 ਮਈ (ਤਰਸੇਮ ਦੀਵਾਨਾ/ਪੰਜਾਬ ਮੇਲ)- ਹੁਸ਼ਿਆਰਪੁਰ ਸ਼ਹਿਰ ਚ ਛੋਟੇ ਬੱਚਿਆਂ ਦੇ ਲਾਪਤਾ ਹੋਣ ਦੀਆਂ ਖਬਰਾਂ ਦਿਨ ਪ੍ਰਤੀ ਦਿਨ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜੂਨ ਤਾਜ਼ਾ ਮਾਮਲਾ ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਅਧੀਨ ਆਉਂਦੇ ਮੁਹੱਲਾ ਕੀਰਤੀ ਨਗਰ ਤੋਂ ਸਾਹਮਣੇ ਆਇਆ, ਜਿੱਥੋਂ ਦੇ ਰਹਿਣ ਵਾਲੇ […]

ਅਦਾਲਤ ਵੱਲੋਂ ਹਾਰਵਰਡ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਰੋਕ ਲਗਾਉਣ ਦੇ ਟਰੰਪ ਪ੍ਰਸ਼ਾਸਨ ਦੇ ਫੈਸਲੇ ‘ਤੇ ਰੋਕ

-ਟਰੰਪ ਪ੍ਰਸ਼ਾਸਨ ਨੇ ਸਟੂਡੈਂਟ ਐਕਸਚੇਂਜ ਵਿਜ਼ਟਰ ਪ੍ਰੋਗਰਾਮ ਦੀ ਮਾਨਤਾ ਕੀਤੀ ਸੀ ਰੱਦ ਵਾਸ਼ਿੰਗਟਨ, 23 ਮਈ (ਪੰਜਾਬ ਮੇਲ)- ਇਥੋਂ ਦੇ ਇੱਕ ਸੰਘੀ ਜੱਜ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲ ਕਰਨ ਦੀ ਹਾਰਵਰਡ ਯੂਨੀਵਰਸਿਟੀ ਦੀ ਯੋਗਤਾ ਨੂੰ ਰੱਦ ਕਰਨ ਦੇ ਟਰੰਪ ਪ੍ਰਸ਼ਾਸਨ ਦੇ ਫੈਸਲੇ ਨੂੰ ਰੋਕ ਦਿੱਤਾ ਹੈ। ਅਦਾਲਤ ਨੇ ਫਿਲਹਾਲ ਇਸ ਮਾਮਲੇ ‘ਤੇ ਅਸਥਾਈ ਰੋਕ ਲਾਈ ਹੈ। […]

ਵਰਜੀਨੀਆ ‘ਚ ਪੰਜਾਬੀ ਸਿੱਖ ਕੁਲਵਿੰਦਰ ਸਿੰਘ ਫਲੋਰਾ ਦੇ ਸਟੋਰ ਤੇ ਮਾਰਣ ਦੀ ਕੋਸ਼ਿਸ਼ ਹੋਈ ਨਾਕਾਮ

-ਹਮਲਾਵਰ ਜੇਲ੍ਹ ‘ਚ ਵਰਜੀਨੀਆ, 22 ਮਈ (ਰਾਜ ਗੋਗਨਾ/ਪੰਜਾਬ ਮੇਲ)- ਬੀਤੀ ਸ਼ਾਮ ਅਮਰੀਕਾ ਦੇ ਸੂਬੇ ਵਰਜੀਨੀਆ ਦੇ ਫੈਅਰ ਫੈਕਸ ‘ਚ ਸਥਿਤ ਸਟੋਰ ਮਾਲਿਕ ਇਕ ਸਿੱਖ ਪੰਜਾਬੀ ਕੁਲਵਿੰਦਰ ਸਿੰਘ ਫਲੋਰਾ ਨੂੰ ਲੈ ਕੇ ਇਕ ਫਾਇਰ ਬੰਬ ਦੇ ਨਾਲ ਜਿੱਥੇ ਉਸ ਦੇ ਸਟੋਰ ਅਤੇ ਉਸ ਨੂੰ ਜਾਨੋਂ ਮਾਰਨ ਦੀ ਬਾਰੇ ਖ਼ਬਰ ਸਾਹਮਣੇ ਆਈ ਹੈ। ਉਸ ਦੇ ਸਟੋਰ ਨੂੰ […]

ਹਾਈ ਕੋਰਟ ਵੱਲੋਂ ਐੱਨ.ਆਰ.ਆਈ. ਜਾਇਦਾਦਾਂ ਨਾਲ ਸੰਬੰਧਿਤ ਧੋਖਾਧੜੀ ਦੇ ਵਧਦੇ ਮਾਮਲਿਆਂ ‘ਤੇ ਚਿੰਤਾ ਦਾ ਪ੍ਰਗਟਾਵਾ

ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐੱਨ.ਆਰ.ਆਈ. ਜਾਇਦਾਦਾਂ ਨਾਲ ਸੰਬੰਧਿਤ ਧੋਖਾਧੜੀ ਦੇ ਮਾਮਲਿਆਂ ਦੀ ਵਧ ਰਹੀ ਗਿਣਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਇਸ ਨੂੰ ਇਕ ਖ਼ਤਰਨਾਕ ਤੇ ਵਧਦਾ ਰੁਝਾਨ ਦੱਸਿਆ ਹੈ। ਜਸਟਿਸ ਹਰਪ੍ਰੀਤ ਸਿੰਘ ਬਰਾੜ ਨੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਲੁਧਿਆਣਾ ਦੇ ਦੋ ਵਿਅਕਤੀਆਂ ਦੀ ਅਗਾਊਂ […]

ਡਬਲਯੂ.ਐੱਚ.ਓ. ਵੱਲੋਂ ਪਹਿਲੀ ਵਾਰ ‘ਮਹਾਮਾਰੀ ਸਮਝੌਤਾ’ ਕੀਤਾ ਪਾਸ

ਜੈਨੇਵਾ, 22 ਮਈ (ਪੰਜਾਬ ਮੇਲ)- ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਮਹਾਮਾਰੀ ਨਾਲ ਲੜਨ ਲਈ ਵਿਸ਼ਵਵਿਆਪੀ ਸਮਝੌਤੇ ਦਾ ਸਮਰਥਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਵਿਸ਼ਵ ਸਿਹਤ ਅਸੈਂਬਲੀ ਦੇ ਇਤਿਹਾਸਕ 78ਵੇਂ ਸੈਸ਼ਨ ਵਿਚ ਡਿਜੀਟਲ ਰੂਪ ‘ਚ ਸ਼ਾਮਲ ਹੋਣ ਲਈ ਮੋਦੀ ਦਾ ਧੰਨਵਾਦ ਕੀਤਾ। ਇਸ ਸਾਲ ਜੈਨੇਵਾ […]

ਨਸ਼ਾ ਤਸਕਰੀ ਤੇ ਹਵਾਲਾ ਮਾਮਲਿਆਂ ‘ਚ ਦੋਸ਼ੀ ਜਗਦੀਸ਼ ਭੋਲਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐੱਸ.ਪੀ. ਅਤੇ ਨਸ਼ਾ ਤਸਕਰੀ ਤੇ ਹਵਾਲਾ ਰਾਸ਼ੀ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਗਏ ਜਗਦੀਸ਼ ਭੋਲਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਸ ਨੂੰ ਮਨੀ ਲਾਂਡਰਿੰਗ ਅਤੇ ਐੱਨ.ਡੀ.ਪੀ.ਐੱਸ. ਐਕਟ ਨਾਲ ਸੰਬੰਧਿਤ ਤਿੰਨ ਮਾਮਲਿਆਂ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ […]

ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਦਾ ਹੁਕਮ ਰੱਦ ਜਥੇਦਾਰਾਂ ਨੂੰ ਤਨਖਾਹੀਆ ਕਰਾਰ ਦਿੱਤਾ; ਸੁਖਬੀਰ ਸਿੰਘ ਬਾਦਲ ਤਲਬ ਅੰਮ੍ਰਿਤਸਰ, 22 ਮਈ (ਪੰਜਾਬ ਮੇਲ)-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਬੁੱਧਵਾਰ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ […]

ਭਾਰਤ-ਅਮਰੀਕਾ 8 ਜੁਲਾਈ ਤੋਂ ਪਹਿਲਾਂ ਅੰਤਰਿਮ ਵਪਾਰ ਸਮਝੌਤੇ ਦਾ ਕਰ ਸਕਦੇ ਨੇ ਐਲਾਨ

ਅਮਰੀਕਾ ਅੰਤਰਿਮ ਵਪਾਰ ਸਮਝੌਤੇ ਵਿਚ 26 ਫੀਸਦੀ ਵਾਧੂ ਟੈਰਿਫ ਦੀ ਛੋਟ ਦੇਵੇ : ਭਾਰਤ ਨਵੀਂ ਦਿੱਲੀ, 22 ਮਈ (ਪੰਜਾਬ ਮੇਲ)- ਭਾਰਤ ਤੇ ਅਮਰੀਕਾ 8 ਜੁਲਾਈ ਤੋਂ ਪਹਿਲਾਂ ਇਕ ਅੰਤਰਿਮ ਵਪਾਰ ਸਮਝੌਤੇ ਦਾ ਐਲਾਨ ਕਰ ਸਕਦੇ ਹਨ, ਜਿਸ ਵਿਚ ਨਵੀਂ ਦਿੱਲੀ ਘਰੇਲੂ ਵਸਤੂਆਂ ‘ਤੇ ਵਾਧੂ 26 ਫੀਸਦੀ ਟੈਰਿਫ ਦੀ ਪੂਰੀ ਛੋਟ ਚਾਹੁੰਦਾ ਹੈ। ਅਮਰੀਕਾ ਨੇ 2 […]

ਪਾਕਿਸਤਾਨ ਵੱਲੋਂ ਭਾਰਤੀ ਉਡਾਣਾਂ ‘ਤੇ ਪਾਬੰਦੀ ਇਕ ਮਹੀਨਾ ਹੋਰ ਵਧਾਉਣ ਦਾ ਫੈਸਲਾ

ਇਸਲਾਮਾਬਾਦ, 22 ਮਈ (ਪੰਜਾਬ ਮੇਲ)-ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ‘ਚ ਭਾਰਤੀ ਉਡਾਣਾਂ ਲਈ ਪਾਬੰਦੀ ਨੂੰ ਇਕ ਹੋਰ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ। ਇਹ ਖੁਲਾਸਾ ਇਕ ਮੀਡੀਆ ਰਿਪੋਰਟ ਵਿਚ ਕੀਤਾ ਗਿਆ ਹੈ। ਪਾਕਿਸਤਾਨ ਨੇ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਨਵੀਂ ਦਿੱਲੀ ਵੱਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਪਿਛਲੇ ਮਹੀਨੇ ਭਾਰਤ ਲਈ […]