ਸਨਸੈੱਟ ਇੰਡੋ ਕੈਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ
ਵੈਨਕੂਵਰ, 29 ਅਗਸਤ (ਹਰਦਮ ਮਾਨ/ਪੰਜਾਬ ਮੇਲ)- ਇੰਡੋ ਕੈਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ਬੀਤੇ ਦਿਨੀਂ ਸਨਸੈੱਟ ਕਮਿਊਨਿਟੀ ਸੈਂਟਰ ਵੈਨਕੂਵਰ ਵਿਖੇ ਆਪਣੀ ਵਿਸ਼ੇਸ਼ ਸਭਾ ਦੌਰਾਨ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ। ਇਸ ਮੌਕੇ ਵੈੱਲਫੇਅਰ ਸੁਸਾਇਟੀ ਸਰੀ ਦੇ ਜਸਵਿੰਦਰ ਸਿੰਘ ਮਾਹਲ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸੁਸਾਇਟੀ ਦੇ ਸਕੱਤਰ ਸੁਰਜੀਤ ਸਿੰਘ ਮਿਨਹਾਸ ਨੇ ਆਏ ਸਾਰੇ ਮਹਿਮਾਨਾਂ […]