ਯੂਕਰੇਨ ਦੇ ਸਹਿਯੋਗੀਆਂ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਰੂਸ ਨੂੰ ਬਿਨਾਂ ਸ਼ਰਤ ਤੁਰੰਤ ਜੰਗਬੰਦੀ ਲਈ ਕਿਹਾ ਕੀਵ, 22 ਮਈ (ਪੰਜਾਬ ਮੇਲ)-ਕੀਵ ਦੇ ਯੂਰਪੀ ਸਹਿਯੋਗੀਆਂ ਨੇ ਬੁੱਧਵਾਰ ਨੂੰ ਮਾਸਕੋ ‘ਤੇ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਇਹ ਕਦਮ ਅਜਿਹੇ ਸਮੇਂ ਚੁੱਕਿਆ ਗਿਆ ਹੈ ਜਦੋਂ ਇਕ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਾਲੇ ਫੋਨ ‘ਤੇ ਹੋਈ ਗੱਲਬਾਤ ਦੇ ਬਾਵਜੂਦ ਯੂਕਰੇਨ ‘ਚ […]

ਕੈਨੇਡਾ ‘ਚ ਵਧਦੀ ਮਹਿੰਗਾਈ ਦਾ ਖਮਿਆਜ਼ਾ ਝੱਲ ਰਹੇ ਨੇ ਵਿਦੇਸ਼ੀ ਵਿਦਿਆਰਥੀ

– ਫੂਡ ਬੈਂਕਾਂ ਨੇ ਵੀ ਖੜ੍ਹੇ ਕੀਤੇ ਹੱਥ, ਦਾਣੇ-ਦਾਣੇ ਨੂੰ ਤਰਸੇ ਵਿਦਿਆਰਥੀ ਵੈਨਕੂਵਰ, 22 ਮਈ (ਪੰਜਾਬ ਮੇਲ)-ਕੈਨੇਡਾ ਵਿਚ ਨਵੀਂ ਸਰਕਾਰ ਬਣਨ ਦੇ ਬਾਵਜੂਦ ਵਿਦਿਆਰਥੀਆਂ ਦੀ ਸਥਿਤੀ ਵਿਚ ਸੁਧਾਰ ਨਹੀਂ ਹੋ ਰਿਹਾ ਹੈ। ਕੈਨੇਡਾ ‘ਚ ਵਧਦੀ ਮਹਿੰਗਾਈ ਦਾ ਖਮਿਆਜ਼ਾ ਵਿਦੇਸ਼ੀ ਵਿਦਿਆਰਥੀਆਂ ਨੂੰ ਵੀ ਝੱਲਣਾ ਪੈ ਰਿਹਾ ਹੈ। ਇਸਦਾ ਕਾਰਨ ਇਹ ਹੈ ਕਿ ਦੇਸ਼ ਵਿਚ ਭੋਜਨ ਪ੍ਰਦਾਨ […]

ਦਿੱਲੀ ਸਰਕਾਰ ਨੇ ਪਿਛਲੀ ਕੇਜਰੀਵਾਲ ਸਰਕਾਰ ਦਾ ਫੈਸਲਾ ਪਲਟਿਆ; ਵਿਧਾਇਕਾਂ ਦੇ ਫੰਡ ਘਟਾਏ

-ਵਿਧਾਇਕ ਐੱਲ. ਏ. ਡੀ. ਫੰਡ ਪ੍ਰਤੀ ਵਿਧਾਨ ਸਭਾ ਹਲਕਾ ਪ੍ਰਤੀ ਸਾਲ 5 ਕਰੋੜ ਰੁਪਏ ਤੈਅ ਕੀਤਾ ਨਵੀਂ ਦਿੱਲੀ, 22 ਮਈ (ਪੰਜਾਬ ਮੇਲ)- ਦਿੱਲੀ ਸਰਕਾਰ ਨੇ ਪਿਛਲੀ ਕੇਜਰੀਵਾਲ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਸਰਕਾਰ ਨੇ ਵਿਧਾਇਕ ਫੰਡ ਘਟਾ ਦਿੱਤਾ ਹੈ। ਦਿੱਲੀ ਸਰਕਾਰ ਦੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮ ਅਨੁਸਾਰ ਕੈਬਨਿਟ […]

ਪੰਜਾਬ ‘ਚ ਲੂ ਦੇ ਨਾਲ-ਨਾਲ Warm Nights ਦਾ Alert

ਚੰਡੀਗੜ੍ਹ, 22 ਮਈ (ਪੰਜਾਬ ਮੇਲ)- ਪੰਜਾਬ ਦੇ ਮੌਸਮ ਵਿਚ ਲਗਾਤਾਰ ਤਬਦੀਲੀਆਂ ਆ ਰਹੀਆਂ ਹਨ। ਬੀਤੇ ਦਿਨੀਂ ਸਾਰਾ ਦਿਨ ਲੋਕ ਧੁੱਪ ਅਤੇ ਲੂ ਕਾਰਨ ਪਸੀਨੋ-ਪਸੀਨੀਂ ਹੁੰਦੇ ਰਹੇ, ਉਸ ਮਗਰੋਂ ਸ਼ਾਮ ਵੇਲੇ ਮੌਸਮ ਨੇ ਇਕਦਮ ਕਰਵਟ ਬਦਲੀ ਤੇ ਮੀਂਹ-ਹਨੇਰੀ ਨੇ ਗਰਮੀ ਤੋਂ ਰਾਹਤ ਦਿਵਾਈ। ਕਈ ਥਾਵਾਂ ‘ਤੇ ਤਾਂ ਗੜੇਮਾਰੀ ਵੀ ਹੋਈ। ਪਰ ਅੱਜ ਵਿਭਾਗ ਨੇ ਇਕ ਵਾਰ […]

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ‘ਚ ਮਲੂਕ ਸਿੰਘ ਕਾਹਲੋਂ ਦੀ ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਹੋਈ ਸਾਰਥਿਕ ਚਰਚਾ

ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸੁਖਦੇਵ ਸਿੰਘ ਝੰਡ ਤੇ ਡਾ. ਸੁਰਿੰਦਰਜੀਤ ਕੌਰ ਦੀਆਂ ਪੁਸਤਕਾਂਕੀਤੀਆਂ ਗਈਆਂ ਲੋਕ-ਅਰਪਿਤ ਕਵੀ-ਦਰਬਾਰ ਵੀ ਹੋਇਆ ਬਰੈਂਪਟਨ, 22 ਮਈ  (ਡਾ. ਝੰਡ/ਪੰਜਾਬ ਮੇਲ) -ਲੰਘੇ ਐਤਵਾਰ 18 ਮਈ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮਹੀਨਾਵਾਰ ਸਮਾਗ਼ਮ ਵਿੱਚ ਮਲੂਕ ਸਿੰਘ ਕਾਹਲੋਂ ਦੀ ਨਵ-ਪ੍ਰਕਾਸ਼ਿਤ ਕਾਵਿ-ਪੁਸਤਕ ‘ਕੂਕ ਫ਼ਕੀਰਾ ਕੂਕ ਤੂੰ’ ਉੱਪਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। […]

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਢੱਡਰੀਆਂ ਵਾਲਿਆਂ ‘ਤੇ ਲੱਗੀ ਰੋਕ ਹਟਾਈ

-ਗਿਆਨੀ ਗੁਰਮੁਖ ਸਿੰਘ ਨੂੰ ਸੁਣਾਈ ਗਈ ਧਾਰਮਿਕ ਸਜ਼ਾ ਅੰਮ੍ਰਿਤਸਰ, 21 ਮਈ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਮਾਮਲੇ ਵਿਚਾਰਨ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸੱਚਖੰਡ […]

ਅਮਰੀਕਾ ਤੋਂ ਗੈਰ ਕਾਨੂੰਨੀ ਪ੍ਰਵਾਸੀ ਸੈਲਫ ਡਿਪੋਰਟ ਹੋਣੇ ਸ਼ੁਰੂ!

ਵਾਸ਼ਿੰਗਟਨ, 21 ਮਈ (ਪੰਜਾਬ ਮੇਲ)- ਬੀਤੇ ਦਿਨੀਂ ਅਮੀਰੀਕੀ ਪ੍ਰਸ਼ਾਸਨ ਨੇ ਐਲਾਨ ਕੀਤਾ ਸੀ ਕਿ ਜੋ ਗ਼ੈਰ-ਕਾਨੂੰਨੀ ਪ੍ਰਵਾਸੀ ਆਪਣੀ ਇੱਛਾ ਨਾਲ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ, ਭਾਵ ਸੈਲਫ ਡਿਪੋਰਟ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਰਕਾਰ 1,000 ਅਮਰੀਕੀ ਡਾਲਰ ਦੇਵੇਗੀ ਤੇ ਉਨ੍ਹਾਂ ਦੇ ਮੁਲਕ ਛੱਡਣ ਦਾ ਸਾਰਾ ਖ਼ਰਚਾ ਵੀ ਉਠਾਏਗੀ। ਇਸ ਦੌਰਾਨ ਅਮਰੀਕਾ ਨੇ ਸੈਲਫ਼ ਡਿਪੋਰਟ […]

ਰਾਸ਼ਟਰਪਤੀ ਟਰੰਪ ਵੱਲੋਂ ਪੁਲਾੜ ਮਿਜ਼ਾਈਲ ਰੱਖਿਆ ਪ੍ਰੋਜੈਕਟ ‘ਗੋਲਡਨ ਡੋਮ’ ਦਾ ਐਲਾਨ

ਵਾਸ਼ਿੰਗਟਨ, 21 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੁਲਾੜ ਮਿਜ਼ਾਈਲ ਰੱਖਿਆ ਪ੍ਰੋਜੈਕਟ ‘ਗੋਲਡਨ ਡੋਮ’ ਦਾ ਐਲਾਨ ਕੀਤਾ ਹੈ। ਇਸ ਪ੍ਰੋਜੈਕਟ ਦਾ ਐਲਾਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਅਸੀਂ ਗੋਲਡਨ ਡੋਮ ਮਿਜ਼ਾਈਲ ਡਿਫੈਂਸ ਸ਼ੀਲਡ ਬਾਰੇ ਇੱਕ ਇਤਿਹਾਸਕ ਐਲਾਨ ਕਰ ਰਹੇ ਹਾਂ। ਇਹ ਉਹ ਚੀਜ਼ ਹੈ, ਜੋ ਅਸੀਂ ਚਾਹੁੰਦੇ ਹਾਂ। ਗੋਲਡਨ ਡੋਮ ਦੀ ਕੀਮਤ […]

ਅਮਰੀਕਾ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਲੈ ਕੇ ਭਾਰਤੀ ਟਰੈਵਲ ਏਜੰਟਾਂ ‘ਤੇ ਵੀਜ਼ਾ ਪਾਬੰਦੀਆਂ ਲਗਾਈਆਂ

ਵਾਸ਼ਿੰਗਟਨ, 21 ਮਈ (ਪੰਜਾਬ ਮੇਲ) – ਅਮਰੀਕੀ ਵਿਦੇਸ਼ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਉਹ ਭਾਰਤ-ਆਧਾਰਿਤ ਟ੍ਰੈਵਲ ਏਜੰਸੀਆਂ ਦੇ ਮਾਲਕਾਂ ਅਤੇ ਹੋਰ ਸਟਾਫ ‘ਤੇ ਵੀਜ਼ਾ ਪਾਬੰਦੀਆਂ ਲਗਾ ਰਿਹਾ ਹੈ, ਜਿਸ ਬਾਰੇ ਇਹ ਕਹਿੰਦਾ ਹੈ ਕਿ ਉਹ ਜਾਣਬੁੱਝ ਕੇ ਸੰਯੁਕਤ ਰਾਜ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸ ਨੂੰ ਸੁਚਾਰੂ ਬਣਾਉਂਦੇ ਹਨ। ਭਾਰਤ ‘ਚ ਅਮਰੀਕੀ ਮਿਸ਼ਨ ਦੁਆਰਾ ਇਕੱਠੀ ਕੀਤੀ […]

ਦਿੱਲੀ ‘ਚ ‘ਆਪ’ ਨੂੰ ਝਟਕਾ: 15 ਕੌਂਸਲਰਾਂ ਵੱਲੋਂ ਪਾਰਟੀ ਛੱਡ ਨਵੀਂ ਜਥੇਬੰਦੀ ਬਣਾਉਣ ਦਾ ਐਲਾਨ

ਨਵੀਂ ਦਿੱਲੀ, 21 ਮਈ (ਪੰਜਾਬ ਮੇਲ)-ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ ਉਦੋਂ ਵੱਡਾ ਝਟਕਾ ਲੱਗਿਆ, ਜਦੋਂ ਕੌਂਸਲਰ ਮੁਕੇਸ਼ ਗੋਇਲ ਦੀ ਅਗਵਾਈ ‘ਚ 15 ਕੌਂਸਲਰਾਂ ਨੇ ਅਸਤੀਫ਼ਾ ਦੇ ਦਿੱਤਾ ਅਤੇ ਇੰਦਰਪ੍ਰਸਥ ਵਿਕਾਸ ਪਾਰਟੀ ਬਣਾਈ। ਰਾਜਧਾਨੀ ਵਿਚ ‘ਆਮ ਆਦਮੀ ਪਾਰਟੀ’ (ਆਪ) ਨੂੰ ਇਕ ਵੱਡਾ ਝਟਕਾ ਦਿੰਦੇ ਹੋਏ 15 ਨਗਰ ਕੌਂਸਲਰਾਂ ਨੇ ਪਾਰਟੀ ਛੱਡ ਦਿੱਤੀ ਹੈ ਅਤੇ ਇਕ […]