ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲੇ ‘ਤੇ ਹੋਵੇਗੀ FIR, SGPC ਕਰੇਗੀ ਪੁਲਸ ਸ਼ਿਕਾਇਤ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਮੇਲ)- ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਦਿੱਲੀ ਦੇ ਇੱਕ ਮੁਸਲਿਮ ਨੌਜਵਾਨ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਲਦੀ ਹੀ ਪੁਲਸ ਨੂੰ ਐਫ.ਆਈ.ਆਰ. ਦਰਜ ਕਰਨ […]