ਵੱਖ ਵੱਖ ਸ਼ਖ਼ਸੀਅਤਾਂ ਨੇ ਬੀਬੀ ਗੁਰਮਿੰਦਰ ਕੌਰ ਜੱਬਲ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਸਰੀ, 20 ਮਈ (ਹਰਦਮ ਮਾਨ/ਪੰਜਾਬ ਮੇਲ)-ਸਵ. ਬੀਬੀ ਗੁਰਮਿੰਦਰ ਕੌਰ ਜੱਬਲ ਨੂੰ ਬੀਤੇ ਦਿਨ ਸੰਬੰਧੀਆਂ ਤੇ ਸਨੇਹੀਆਂ ਵੱਲੋਂ ਸੇਜਲ ਅੱਖਾਂ ਨਾਲ ਨਿੱਘੀ ਵਿਦਾਇਗੀ ਦਿੱਤੀ ਗਈ। ਫਿਊਨਰਲ ਹੋਮ ਡੈਲਟਾ ਵਿਖੇ ਗਿਆਨੀ ਕੁਲਵੰਤ ਸਿੰਘ ਨੇ ਗੁਰਬਾਣੀ ਵਿੱਚੋਂ ਸੰਸਾਰ ਵਿਚ ਆਉਣ ਤੇ ਜਾਣ ਦੇ ਪੱਖ ‘ਤੇ ਚਾਨਣਾ ਪਾ ਕੇ ਤੇ ਗੁਰਦੁਆਰਾ ਸਾਹਿਬ ਬਰੁੱਕਸਾਈਡ ਵਿਚ ਬੀਬੀ ਗੁਰਮਿੰਦਰ ਕੌਰ ਨਾਲ ਨਿਤਾਪ੍ਰਤੀ […]

ਅਮਰੀਕਾ ਤੋਂ 1000 ਡਾਲਰ ਲੈ ਕੇ 68 ਗ਼ੈਰ-ਕਾਨੂੰਨੀ ਪ੍ਰਵਾਸੀ ਹੋਏ ‘ਸੈਲਫ ਡਿਪੋਰਟ’

ਵਾਸ਼ਿੰਗਟਨ, 20 ਮਈ (ਪੰਜਾਬ ਮੇਲ)- ਬੀਤੇ ਦਿਨੀਂ ਅਮੀਰੀਕੀ ਪ੍ਰਸ਼ਾਸਨ ਨੇ ਐਲਾਨ ਕੀਤਾ ਸੀ ਕਿ ਜੋ ਗ਼ੈਰ-ਕਾਨੂੰਨੀ ਪ੍ਰਵਾਸੀ ਆਪਣੀ ਇੱਛਾ ਨਾਲ ਆਪਣੇ ਦੇਸ਼ ਵਾਪਸ ਜਾਣਾ ਚਾਹੁੰਦੇ ਹਨ, ਭਾਵ ਸੈਲਫ ਡਿਪੋਰਟ ਹੋਣਾ ਚਾਹੁੰਦੇ ਹਨ, ਉਨ੍ਹਾਂ ਨੂੰ ਸਰਕਾਰ 1,000 ਅਮਰੀਕੀ ਡਾਲਰ ਦੇਵੇਗੀ ਤੇ ਉਨ੍ਹਾਂ ਦੇ ਮੁਲਕ ਛੱਡਣ ਦਾ ਸਾਰਾ ਖ਼ਰਚਾ ਵੀ ਉਠਾਏਗੀ। ਇਸ ਦੌਰਾਨ ਅਮਰੀਕਾ ਨੇ ਸੈਲਫ਼ ਡਿਪੋਰਟ […]

ਅਮਰੀਕਾ ਭਾਰਤ ਵਿਚਲੀਆਂ ਗੈਰ ਕਾਨੂੰਨੀ ਇੰਮੀਗ੍ਰੇਸ਼ਨ ਏਜੰਸੀਆ ‘ਤੇ ਲਾਵੇਗਾ ਵੀਜ਼ਾ ਪਾਬੰਦੀਆਂ!

ਵਾਸ਼ਿੰਗਟਨ, 20 ਮਈ (ਪੰਜਾਬ ਮੇਲ)-ਅਮਰੀਕਾ ਨੇ ਐਲਾਨ ਕੀਤਾ ਹੈ ਕਿ ਉਹ ਅਮਰੀਕਾ ਵਿਚ ਗੈਰਕਾਨੂੰਨੀ ਇਮੀਗ੍ਰੇਸ਼ਨ ਦੀ ਸਹੂਲਤ ਦੇਣ ਵਾਲੀਆਂ ਭਾਰਤੀ ਟਰੈਵਲ ਏਜੰਸੀਆਂ ਵਿਰੁੱਧ ਕਾਰਵਾਈ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੈਮੀ ਬਰੂਸ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਭਾਰਤ ਸਥਿਤ ਟਰੈਵਲ ਏਜੰਸੀਆਂ ਦੇ ਮਾਲਕਾਂ, ਅਧਿਕਾਰੀਆਂ ਅਤੇ ਸੀਨੀਅਰ ਅਧਿਕਾਰੀਆਂ ‘ਤੇ ਵੀਜ਼ਾ ਪਾਬੰਦੀਆਂ ਲਗਾਉਣ ਲਈ […]

ਐੱਫ.ਏ.ਟੀ.ਐੱਫ. ਦੀ ਸੂਚੀ ‘ਚ ਮੁੜ ਸ਼ਾਮਲ ਹੋਵੇਗਾ ਪਾਕਿਸਤਾਨ!

-ਐੱਫ.ਏ.ਟੀ.ਐੱਫ. ਨਵੀਂ ਖੁਫੀਆ ਜਾਣਕਾਰੀ ਸੌਂਪਣ ਦੀ ਯੋਜਨਾ ਬਣਾ ਰਿਹੈ ਭਾਰਤ ਨਵੀਂ ਦਿੱਲੀ, 20 ਮਈ (ਪੰਜਾਬ ਮੇਲ)- ਭਾਰਤ ਨੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ ਤਿਆਰੀ ਕਰ ਲਈ ਹੈ। ਭਾਰਤ ਪਾਕਿਸਤਾਨ ਵਿਚ ਸਰਗਰਮ ਅੱਤਵਾਦੀ ਢਾਂਚੇ ਬਾਰੇ ਵਿੱਤੀ ਐਕਸ਼ਨ ਟਾਸਕ ਫੋਰਸ (ਐੱਫ.ਏ.ਟੀ.ਐੱਫ.) ਨੂੰ ਨਵੀਂ ਖੁਫੀਆ ਜਾਣਕਾਰੀ ਸੌਂਪਣ ਦੀ ਯੋਜਨਾ ਬਣਾ ਰਿਹਾ ਹੈ। ਐੱਫ.ਏ.ਟੀ.ਐੱਫ. ਇੱਕ ਗਲੋਬਲ ਸੰਸਥਾ […]

ਰੂਸ ਤੇ ਯੂਕਰੇਨ ਤੁਰੰਤ ਜੰਗਬੰਦੀ ਗੱਲਬਾਤ ਲਈ ਸਹਿਮਤ : ਟਰੰਪ

ਵਾਸ਼ਿੰਗਟਨ/ਮਾਸਕੋ/ਕੀਵ, 20 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਆਪਣੀ ਗੱਲਬਾਤ ਤੋਂ ਬਾਅਦ ਕਿਹਾ ਕਿ ਰੂਸ ਅਤੇ ਯੂਕਰੇਨ ਤੁਰੰਤ ਜੰਗਬੰਦੀ ਲਈ ਗੱਲਬਾਤ ਸ਼ੁਰੂ ਕਰਨਗੇ। ਪਰ ਕ੍ਰੇਮਲਿਨ ਨੇ ਕਿਹਾ ਕਿ ਪ੍ਰਕਿਰਿਆ ਵਿਚ ਸਮਾਂ ਲੱਗੇਗਾ ਅਤੇ ਅਮਰੀਕੀ ਰਾਸ਼ਟਰਪਤੀ ਨੇ ਸੰਕੇਤ ਦਿੱਤਾ ਕਿ ਉਹ ਮਾਸਕੋ ‘ਤੇ ਦਬਾਅ ਪਾਉਣ ਲਈ ਯੂਰਪ ‘ਚ […]

ਜਗਤਾਰ ਸਿੰਘ ਹਵਾਰਾ ਇੱਕ ਹੋਰ ਮਾਮਲੇ ਵਿਚੋਂ ਬਰੀ

-ਹਵਾਰਾ ਦੀ ਪੈਰੋਲ ਲਈ ਰਾਹ ਪੱਧਰਾ: ਵਕੀਲ ਐੱਸ.ਏ.ਐੱਸ. ਨਗਰ (ਮੁਹਾਲੀ), 20 ਮਈ (ਪੰਜਾਬ ਮੇਲ)- ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਇੱਕ ਹੋਰ ਅਪਰਾਧਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਦੋਸ਼ ਮੁਕਤ ਕਰਾਰ ਦਿੰਦਿਆਂ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਉਹ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿਚ ਉਮਰ […]

ਸ਼੍ਰੋਮਣੀ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਆਨਲਾਈਨ ਭਰਤੀ ਸ਼ੁਰੂ

ਚੰਡੀਗੜ੍ਹ, 20 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਅਕਾਲ ਤਖ਼ਤ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਵਿਦੇਸ਼ਾਂ ਅਤੇ ਹੋਰਨਾਂ ਸੂਬਿਆਂ ਵਿਚ ਬੈਠੇ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਆਨਲਾਈਨ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਹ ਜਾਣਕਾਰੀ ਭਰਤੀ ਕਮੇਟੀ ਦੇ ਮੈਂਬਰਾਂ ਮਨਪ੍ਰੀਤ ਇਯਾਲੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ, […]

ਪੰਜਾਬ ‘ਚ 800 ਤੋਂ ਜ਼ਿਆਦਾ ਯੂ-ਟਿਊਬਰ ਤੇ ਟ੍ਰੈਵਲ ਬਲਾਗਰ ਪੁਲਿਸ ਦੇ ਨਿਸ਼ਾਨੇ ‘ਤੇ!

ਚੰਡੀਗੜ੍ਹ, 20 ਮਈ (ਪੰਜਾਬ ਮੇਲ)- ਪੰਜਾਬ ਦੇ ਯੂ-ਟਿਊਬਰਾਂ ਤੇ ਟ੍ਰੈਵਲ ਬਲਾਗਰਾਂ ਲਈ ਖ਼ਤਰੇ ਦੀ ਘੰਟੀ ਵੱਜ ਗਈ ਹੈ। ਦਰਅਸਲ ਸੂਬੇ ਦੇ 800 ਤੋਂ ਜ਼ਿਆਦਾ ਯੂ-ਟਿਊਬਰ ਅਤੇ ਟ੍ਰੈਵਲ ਬਲਾਗਰ ਪੁਲਿਸ ਦੇ ਨਿਸ਼ਾਨੇ ‘ਤੇ ਹਨ। ਪੁਲਿਸ ਨੇ ਅਜਿਹੇ ਯੂ-ਟਿਊਬਰਾਂ ਤੇ ਟ੍ਰੈਵਲ ਬਲਾਗਰਾਂ ਨੂੰ ਨਿਸ਼ਾਨੇ ‘ਤੇ ਲਿਆ ਹੈ, ਜਿਨ੍ਹਾਂ ਦੇ ਵੀਡੀਓ ‘ਚ ਪਾਕਿਸਤਾਨ ਨਾਲ ਸਬੰਧਿਤ ਕੰਟੈਂਟ ਰਹਿੰਦਾ ਹੈ […]

15ਵਾਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦਾ ਦੂਜਾ ਦਿਨ

ਜਰਖੜ ਹਾਕੀ ਅਕੈਡਮੀ ਅਤੇ ਕਿਲਾ ਰਾਏਪੁਰ ਨੇ ਆਪਣੇ ਜੇਤੂ ਕਦਮ ਅੱਗੇ ਵਧਾਏ ਲੁਧਿਆਣਾ 19 ਮਈ (ਗੁਰਸਤਿੰਦਰ ਸਿੰਘ ਪਰਗਟ ਜਰਖੜ/ਪੰਜਾਬ ਮੇਲ)- ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵੱਲੋਂ ਕਰਵਾਏ ਜਾ ਰਹੇ 15ਵੇਂ ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਦੂਸਰੇ ਦਿਨ ਖੇਡੇ ਗਏ ਮੈਚਾਂ ਵਿੱਚ ਜਰਖੜ ਹਾਕੀ ਅਕੈਡਮੀ ਅਤੇ ਕਿਲਾ ਰਾਏਪੁਰ ਨੇ ਜੂਨੀਅਰ ਅਤੇ ਸੀਨੀਅਰ […]

ਸਾਬਕਾ ਅਮਰੀਕੀ ਰਾਸ਼ਟਰਪਤੀ ਬਾਇਡਨ ਪ੍ਰੋਸਟੇਟ ਕੈਂਸਰ ਤੋਂ ਪੀੜਤ

-ਹੱਡੀਆਂ ਤੱਕ ਫੈਲ ਚੁੱਕੀ ਹੈ ਬਿਮਾਰੀ ਵਾਸ਼ਿੰਗਟਨ, 19 ਮਈ (ਪੰਜਾਬ ਮੇਲ)- ਸਾਬਕਾ ਅਮਰੀਕੀ ਰਾਸ਼ਟਰਪਤੀ ਕੈਂਸਰ ਵਰਗੀ ਘਾਤਕ ਬਿਮਾਰੀ ਤੋਂ ਪੀੜਤ ਹਨ। ਇੱਕ ਰਿਪੋਰਟ ਅਨੁਸਾਰ ਸਾਬਕਾ ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਪ੍ਰੋਸਟੇਟ ਕੈਂਸਰ ਦੇ ਇੱਕ ਹਮਲਾਵਰ ਰੂਪ ਨਾਲ ਜੂਝ ਰਹੇ ਹਨ। ਜੋਅ ਬਾਇਡਨ ਦੇ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ, ਬਾਇਡਨ ਪ੍ਰੋਸਟੇਟ ਕੈਂਸਰ ਦੇ ਇੱਕ […]