ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਬੇਸਹਾਰਾ ਲੋਕਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬੇਸਹਾਰਾ ਲੋਕਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ […]

ਪ੍ਰਵਾਸੀ ਨੂੰ ਗ੍ਰਿਫਤਾਰੀ ਤੋਂ ਬਚਾਉਣ ਦੇ ਮਾਮਲੇ ‘ਚ ਜੱਜ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ; ਦਰਖਾਸਤ ਦਾਇਰ

ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਮਿਲਵਾਕੀ ਕਾਊਂਟੀ ਸਰਕਟ ਜੱਜ ਹਨਾਹ ਡੂਗਨ ਨੇ ਦਾਇਰ ਦਰਖਾਸਤ ਵਿਚ ਕਿਹਾ ਹੈ ਕਿ ਉਹ ਦੋਸ਼ੀ ਨਹੀਂ ਹੈ। ਸੰਘੀ ਦੋਸ਼ਾਂ ਅਨੁਸਾਰ ਜੱਜ ਨੇ ਇਕ ਗੈਰ ਕਾਨੂੰਨੀ ਪ੍ਰਵਾਸੀ ਦੀ ਇਮੀਗ੍ਰੇਸ਼ਨ ਏਜੰਟਾਂ ਦੀ ਗਿਫਤਾਰੀ ਤੋਂ ਬਚਣ ਵਿਚ ਮਦਦ ਕੀਤੀ। ਡਾਊਨ ਟਾਊਨ ਮਿਲਵਾਕੀ ਵਿਚ ਸੁਣਵਾਈ ਮੌਕੇ ਅਦਾਲਤ ਦੇ ਬਾਹਰ ਲੋਕਾਂ ਨੇ ਜੱਜ […]

ਨਿਊਜਰਸੀ ‘ਚ ਇਕ ਜੋੜਾ ਨਾਬਾਲਗ ਲੜਕੀ ਨੂੰ ਕਈ ਸਾਲ ਕੈਦ ‘ਚ ਰੱਖ ਕੇ ਤਸ਼ੱਦਦ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ

ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਿਊਜਰਸੀ ਦੇ ਇਕ ਘਰ ਵਿਚ ਇਕ ਜੋੜੇ ਵੱਲੋਂ ਇਕ ਨਾਬਾਲਗ ਲੜਕੀ ਨੂੰ ਉਸ ਦੀ ਛੋਟੀ ਭੈਣ ਸਮੇਤ ਕਈ ਸਾਲ ਕੁੱਤੇ ਵਾਲੇ ਖੁੱਡੇ ਵਿਚ ਕੈਦ ਕਰਕੇ ਰੱਖਣ ਦੀ ਖਬਰ ਹੈ, ਜਿਸ ਦੌਰਾਨ ਉਸ ਉਪਰ ਤਸ਼ੱਦਦ ਵੀ ਕੀਤਾ ਗਿਆ। ਇਹ ਪ੍ਰਗਟਾਵਾ ਵਕੀਲਾਂ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। ਪੁਲਿਸ […]

ਵਿਜੈ ਗਰਗ ਦੀ ਕਿਤਾਬ ”ਪ੍ਰਵੇਸ਼ ਪ੍ਰੀਖਿਆਵਾਂ ਲਈ ਇੱਕ ਸੰਪੂਰਨ ਗਾਈਡ” ਪ੍ਰਿੰਸੀਪਲਾ ਡਾ. ਨੀਰੂ ਬਠਲਾ ਵਾਟਸ ਦੁਆਰਾ ਲੋਕ ਅਰਪਣ  

ਮਲੋਟ, 17 ਮਈ (ਪੰਜਾਬ ਮੇਲ)- ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਸ਼੍ਰੀਮਤੀ ਡਾ. ਨੀਰੂ ਬਠਲਾ ਵਾਟਸ ਨੇ ਪ੍ਰਸਿੱਧ ਲੇਖਕ ਅਤੇ ਸੇਵਾਮੁਕਤ ਪ੍ਰਿੰਸੀਪਲ ਵਿਜੈ ਗਰਗ ਦੁਆਰਾ ਲਿਖੀ ਕਿਤਾਬ ”ਪ੍ਰਵੇਸ਼ ਪ੍ਰੀਖਿਆਵਾਂ ਲਈ ਇੱਕ ਸੰਪੂਰਨ ਗਾਈਡ” ਰਿਲੀਜ਼ ਕੀਤੀ। ਇਸ ਮੌਕੇ ਸੀਨੀਅਰ ਅਧਿਆਪਕ ਵੀ ਮੌਜੂਦ ਸਨ। ਕਿਤਾਬ ਰਿਲੀਜ਼ ਸਮਾਗਮ ਦੌਰਾਨ ਬੋਲਦੇ ਹੋਏ ਪ੍ਰਿੰਸੀਪਲ ਨੇ ਵਿਜੈ ਗਰਗ ਦੇ ਸਿੱਖਿਆ […]

ਗੁਰੂ ਨਾਨਕ ਜਹਾਜ ਦੇ ਸਫਰ ਦੀ 111ਵੀਂ ਵਰ੍ਹੇਗੰਢ ਮੌਕੇ ਵੈਨਕੂਵਰ (ਕੈਨੇਡਾ) ‘ਚ ਵਿਸ਼ਾਲ ਸਮਾਗਮ 25 ਨੂੰ : ਤਲਵੰਡੀ

ਕੈਨੇਡਾ ਵਿਚ ਭਾਰਤੀਆਂ ਦੇ ਦਾਖਲੇ ਅਤੇ ਉੱਥੇ ਸਥਾਪਿਤ ਹੋਣ ਲਈ ਚੱਲੇ ਸੰਘਰਸ਼ ਦੌਰਾਨ ਸੰਨ੍ਹ 1914 ਨੂੰ ਗੁਰੂ ਨਾਨਕ ਜਹਾਜ ਦੀ ਵਾਪਰੀ ਘਟਨਾ ਨੂੰ ਬੜਾ ਹੀ ਅਹਿਮ ਮੰਨਿਆ ਜਾ ਰਿਹਾ ਹੈ। ਉਸ ਵੇਲੇ ਕੈਨੇਡਾ ‘ਤੇ ਰਾਜ ਕਰ ਰਹੇ ਬ੍ਰਿਟਿਸ਼ ਸਾਮਰਾਜ ਦੁਆਰਾ ਭਾਰਤੀਆਂ ਦੇ ਦਾਖਲੇ ਨੂੰ ਰੋਕਣ ਦੇ ਉਦੇਸ਼ ਤਹਿਤ ਕੁੱਝ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਬ੍ਰਿਟਿਸ਼ […]

ਅਫਗਾਨਿਸਤਾਨ ਤੋਂ ਆਏ 14 ਟਰੱਕ ਅਟਾਰੀ ਸਰਹੱਦ ਰਸਤੇ ਭਾਰਤ ਪੁੱਜੇ

ਅੱਜ ਦੂਜੇ ਦਿਨ ਸੁੱਕੇ ਮੇਵੇ ਤੇ ਹੋਰ ਮਾਲ ਦੇ ਨਾਲ ਲੱਦੇ 14 ਟਰੱਕ ਅਟਾਰੀ ਪੁੱਜੇ ਅੰਮ੍ਰਿਤਸਰ, 17 ਮਈ (ਪੰਜਾਬ ਮੇਲ)- ਅਫਗਾਨਿਸਤਾਨ ਤੋਂ ਆਏ ਹੋਏ ਸੁੱਕੇ ਮੇਵੇ ਤੇ ਹੋਰ ਮਾਲ ਦੇ ਨਾਲ ਲੱਦੇ ਲਗਭਗ 14 ਟਰੱਕ ਅੱਜ ਦੂਜੇ ਦਿਨ ਵੀ ਪਾਕਿਸਤਾਨ ਰਸਤੇ ਭਾਰਤੀ ਸਰਹੱਦ ਵਿਚ ਅਟਾਰੀ ਆਈ ਸੀ.ਪੀ. ਵਿਖੇ ਪੁੱਜੇ ਹਨ। ਬੀਤੇ ਦਿਨ ਵੀ ਲਗਭਗ ਦਰਜਨ […]

ਸੰਯੁਕਤ ਰਾਸ਼ਟਰ ਨੇ ਭਾਰਤ ਦੀ ਵਿਕਾਸ ਦਰ ਦਾ ਅਨੁਮਾਨ ਘਟਾਇਆ

ਸੰਯੁਕਤ ਰਾਸ਼ਟਰ, 17 ਮਈ (ਪੰਜਾਬ ਮੇਲ)-  ਸੰਯੁਕਤ ਰਾਸ਼ਟਰ ਨੇ 2025 ਲਈ ਭਾਰਤ ਦੇ ਆਰਥਿਕ ਵਿਕਾਸ ਦਾ ਅਨੁਮਾਨ ਘਟਾ ਕੇ 6.3 ਫੀਸਦੀ ਕਰ ਦਿੱਤਾ ਹੈ। ਸੰਯੁਕਤ ਰਾਸ਼ਟਰ ਨੇ ਬੀਤੇ ਦਿਨ ‘2025 ਦੇ ਮੱਧ ਤੱਕ ਆਲਮੀ ਆਰਥਿਕ ਸਥਿਤੀ ਤੇ ਸੰਭਾਵਨਾਵਾਂ’ ਦੇ ਸਿਰਲੇਖ ਹੇਠ ਰਿਪੋਰਟ ਜਾਰੀ ਕੀਤੀ ਹੈ। ਸੰਯੁਕਤ ਰਾਸ਼ਟਰ ਦੇ ਆਰਥਿਕ ਮਾਮਲਿਆਂ ਬਾਰੇ ਅਧਿਕਾਰੀ ਇੰਗੋ ਪਿਟਰਲੇ ਨੇ […]

ਸ਼੍ਰੋਮਣੀ ਕਮੇਟੀ ਵੱਲੋਂ ਰਾਜੋਆਣਾ ਸਬੰਧੀ ਪਟੀਸ਼ਨ ਬਾਰੇ ਕਾਨੂੰਨੀ ਮਾਹਿਰਾਂ ਨਾਲ ਮੀਟਿੰਗ

-ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਪਟੀਸ਼ਨ ਸਬੰਧੀ ਵਿਚਾਰ-ਚਰਚਾ ਅੰਮ੍ਰਿਤਸਰ, 17 ਮਈ (ਪੰਜਾਬ ਮੇਲ)- ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]

ਡੀਟੈਨਸ਼ਨ ਸੈਂਟਰਾਂ ‘ਚ ਪ੍ਰਵਾਸੀਆਂ ਦੀ ਭੀੜ ਵਧਣ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਡੈਮੋਕਰੈਟਸ ਨੇ ਟਰੰਪ ਪ੍ਰਸ਼ਾਸਨ ਨੂੰ ਘੇਰਿਆ

ਸੈਕਰਾਮੈਂਟੋ, 16 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਸਰੇ ਕਾਰਜਕਾਲ ਦੌਰਾਨ ਸਭ ਤੋਂ ਵਧ ਤਰਜੀਹ ਵਾਲੇ ਮੁੱਦੇ ਗੈਰ ਕਾਨੂੰਨੀ ਜਾਂ ਬਿਨਾਂ ਕਾਗਜ਼ ਪੱਤਰਾਂ  ਵਾਲੇ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ਨੂੰ ਲੈ ਕੇ ਡੈਮੋਕਰੈਟਿਕ ਕਾਂਗਰਸ ਮੈਂਬਰਾਂ ਨੇ ਸਵਾਲ ਖੜ੍ਹੇ ਕੀਤੇ ਹਨ। ਡੈਮੋਕਰੈਟਸ ਦਾ ਦੋਸ਼ ਹੈ ਕਿ ਫੰਡਾਂ ਦੀ ਘਾਟ ਕਾਰਨ ਡੀਟੈਨਸ਼ਨ ਕੇਂਦਰਾਂ ‘ਚ […]

ਅਮਰੀਕਾ ‘ਚ ਐੱਨ.ਆਰ.ਆਈ. ਸਮੇਤ ਸਾਰੇ ਵਿਦੇਸ਼ੀ ਨਾਗਰਿਕਾਂ ਲਈ ਪੈਸੇ ਟਰਾਂਸਫਰ ਕਰਨੇ ਹੋਣਗੇ ਮਹਿੰਗੇ

-ਅਮਰੀਕੀ ਸੰਸਦ ‘ਚ ਨਵਾਂ ਪ੍ਰਸਤਾਵਿਤ ਬਿੱਲ ਪੇਸ਼ ਵਾਸ਼ਿੰਗਟਨ, 16 ਮਈ (ਪੰਜਾਬ ਮੇਲ)- ਅਮਰੀਕੀ ਸੰਸਦ ‘ਚ ਇੱਕ ਨਵਾਂ ਪ੍ਰਸਤਾਵਿਤ ਬਿੱਲ ਪੇਸ਼ ਕੀਤਾ ਗਿਆ ਹੈ, ਜਿਸ ‘ਚ ਪ੍ਰਵਾਸੀ ਭਾਰਤੀਆਂ ਸਮੇਤ ਸਾਰੇ ਵਿਦੇਸ਼ੀ ਨਾਗਰਿਕਾਂ ਲਈ ਪੈਸੇ ਦੇ ਟ੍ਰਾਂਸਫਰ ‘ਤੇ 5 ਫੀਸਦੀ ਵਾਧੂ ਟੈਕਸ ਲਗਾਉਣ ਦੀ ਵਿਵਸਥਾ ਹੈ। ਇਸ ਪ੍ਰਸਤਾਵ ਦੇ ਲਾਗੂ ਹੋਣ ਨਾਲ ਐੱਚ-1ਬੀ ਵੀਜ਼ਾ ਧਾਰਕਾਂ, ਗ੍ਰੀਨ ਕਾਰਡ […]