ਅਮਰੀਕਾ ਵਪਾਰਕ ਟਰੱਕ ਡਰਾਈਵਰਾਂ ਲਈ ਜਾਰੀ ਨਹੀਂ ਕਰੇਗਾ ਵਰਕ ਵੀਜ਼ਾ
ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)-ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਵਪਾਰਕ ਟਰੱਕ ਡਰਾਈਵਰਾਂ ਲਈ ਵਰਕਰ ਵੀਜ਼ਾ ਜਾਰੀ ਕਰਨਾ ਬੰਦ ਕਰ ਰਿਹਾ ਹੈ। ਇਸ ਕਦਮ ਦਾ ਉਨ੍ਹਾਂ ਭਾਰਤੀ ਡਰਾਈਵਰਾਂ ‘ਤੇ ਕਾਫੀ ਪ੍ਰਭਾਵ ਪੈ ਸਕਦਾ ਹੈ, ਜੋ ਅਮਰੀਕੀ ਟਰਾਂਸਪੋਰਟ ਇੰਡਸਟਰੀ ਵਿਚ ਕੰਮ ਕਰਨ ਦੀ ਉਮੀਦ ਕਰ ਰਹੇ ਸਨ। ਇਹ ਹੁਕਮ ਬੀਤੇ ਸ਼ਨੀਵਾਰ […]