ਟਰੰਪ ਤੇ ਹੋਰ ਅਮਰੀਕੀ ਆਗੂਆਂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲਾ ਪਾਕਿਸਤਾਨੀ ਨਾਗਰਿਕ ਦੋਸ਼ੀ ਕਰਾਰ
ਵਾਸ਼ਿੰਗਟਨ, 9 ਮਾਰਚ (ਪੰਜਾਬ ਮੇਲ)- ਅਮਰੀਕੀ ਅਦਾਲਤ ਨੇ ਇੱਕ ਪਾਕਿਸਤਾਨੀ ਨਾਗਰਿਕ ਆਸਿਫ਼ ਰਜ਼ਾ ਮਰਚੈਂਟ (48) ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਹੋਰ ਉੱਚ-ਪੱਧਰੀ ਅਮਰੀਕੀ ਆਗੂਆਂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਦੋਸ਼ੀ ਕਰਾਰ ਦਿੱਤਾ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਦਾ ਸਿੱਧਾ ਸਬੰਧ ਇਰਾਨ ਨਾਲ ਸੀ। ਉਸ ਨੂੰ ਜੁਲਾਈ 2024 ‘ਚ […]