ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ
– ਕੌਮੀ ਕਮਿਸ਼ਨ ਦਾ ਫ਼ੈਸਲਾ ਵੜਿੰਗ ਲਈ ਬਣੇਗਾ ਨਵੀਂ ਚੁਣੌਤੀ ਚੰਡੀਗੜ੍ਹ, 1 ਸਤੰਬਰ (ਪੰਜਾਬ ਮੇਲ)- ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਜਾਣ ਦੇ ਹੁਕਮ ਸੁਣਾਏ ਹਨ, ਜਿਸ ਨਾਲ ਹੁਣ ਵੜਿੰਗ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਾਮਲਾ ਤਰਨ ਤਾਰਨ […]