ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ 6 ਜੂਨ ਤੱਕ ਤਿਹਾੜ ਜੇਲ੍ਹ ਭੇਜਿਆ
ਨਵੀਂ ਦਿੱਲੀ, 14 ਮਈ (ਪੰਜਾਬ ਮੇਲ)- ਦਿੱਲੀ ਦੀ ਅਦਾਲਤ ਨੇ 26/11 ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਨੂੰ 6 ਜੂਨ ਤੱਕ ਤਿਹਾੜ ਜੇਲ੍ਹ ‘ਚ ਭੇਜ ਦਿੱਤਾ ਹੈ। ਐੱਨ.ਆਈ.ਏ. ਦੀ ਹਿਰਾਸਤ ਖਤਮ ਹੋਣ ਤੋਂ ਇਕ ਦਿਨ ਪਹਿਲਾਂ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦੇ ਜੱਜ ਚੰਦਰਜੀਤ ਸਿੰਘ ਦੇ ਸਾਹਮਣੇ ਪੇਸ਼ ਕੀਤੇ ਜਾਣ ਮਗਰੋਂ ਅਦਾਲਤ ਨੇ ਰਾਣਾ ਨੂੰ ਨਿਆਇਕ […]