‘ਪੰਜਾਬੀ ਸਾਹਿਤਕ ਗੀਤਕਾਰੀ ਦੀ ਪਰੰਪਰਾ ’ਤੇ ਵਿਸ਼ੇਸ਼ ਸੰਵਾਦ’

ਪੰਜਾਬੀ ਦੀ ਸਾਹਿਤਕ ਗੀਤਕਾਰੀ ਸਮਾਜ ਦੀਆਂ ਮਹੀਨ ਤੰਦਾਂ ਨੂੰ ਫਰੋਲਣ ਵਿਚ ਕਾਮਯਾਬ ਰਹੀ ਹੈ-ਡਾ ਸ਼ਿੰਦਰਪਾਲ ਸਿੰਘ ਮੁਹਾਲੀ, 18 ਅਗਸਤ (ਪੰਜਾਬ ਮੇਲ)- ਪੰਜਾਬੀ ਦੀ ਸਾਹਿਤਕ ਗੀਤਕਾਰੀ ਦੀ ਬੜੀ ਅਮੀਰ ਪਰੰਪਰਾ ਹੈ ਜਿਸ ਸਦਕਾ ਸੈਂਕੜੇ ਸ਼ਾਹਕਾਰ ਅਤੇ ਨਾ ਭੁੱਲਣ ਯੋਗ ਗੀਤਾਂ ਦਾ ਖ਼ਜ਼ਾਨਾ ਸਾਡੀ ਵਿਰਾਸਤ ਹੈ। ਇਹ ਸ਼ਬਦ ਪੰਜਾਬੀ ਚਿੰਤਕ ਡਾ ਸ਼ਿੰਦਰਪਾਲ ਸਿੰਘ ਨੇ ਇੱਥੋਂ ਦੇ ਸੈਕਟਰ […]

ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਸਾਲਾਂ ਤੋਂ ਜੇਲ੍ਹਾਂ ਵਿਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾਅ ਕਰੋ: ਡੀ.ਐੱਸ.ਜੀ.ਐੱਮ.ਸੀ. ਪ੍ਰਧਾਨ

ਨਵੀਂ ਦਿੱਲੀ, 18 ਅਗਸਤ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਮੰਗ ਕੀਤੀ ਕਿ ਬੰਦੀ ਸਿੱਖਾਂ ਨੂੰ, ਜੋ ਪਿਛਲੇ 30-35 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਹਨ ਅਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਤੁਰੰਤ ਰਿਹਾਅ ਕੀਤਾ ਜਾਵੇ। ਸ. ਕਾਲਕਾ ਨੇ ਕਿਹਾ ਕਿ ਇਹ ਮੰਗ 12 […]

ਮੋਹਾਲੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ

ਮੋਹਾਲੀ, 18 ਅਗਸਤ (ਪੰਜਾਬ ਮੇਲ)- ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਵੱਡਾ ਫ਼ੈਸਲਾ ਆ ਗਿਆ ਹੈ। ਮੋਹਾਲੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ […]

ਭਾਰਤੀ ਟਰੱਕ ਡਰਾਈਵਰ ਕੋਲੋਂ 10 ਮਿਲੀਅਨ ਅਮਰੀਕੀ ਡਾਲਰ ਦੀ ਕੋਕੀਨ ਜ਼ਬਤ

ਨਿਊਯਾਰਕ, 18 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਕੈਨੇਡਾ ਦੇ ਰਹਿਣ ਵਾਲੇ ਇਕ 31 ਸਾਲਾ ਭਾਰਤੀ ਨਾਗਰਿਕ ਵਿਸ਼ਵਪਾਲ ਸਿੰਘ ਨੂੰ ਨਿਊਯਾਰਕ ਵਿਚ ਸਪਲਾਈ ਦੇ ਇਰਾਦੇ ਨਾਲ ਕੋਕੀਨ ਰੱਖਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਅਪਰਾਧ ਲਈ ਘੱਟੋ-ਘੱਟ ਉਸ ਨੂੰ 10 ਸਾਲ ਦੀ ਕੈਦ, ਸੰਭਾਵੀ ਉਮਰ ਕੈਦ ਅਤੇ 10 ਮਿਲੀਅਨ ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ […]

10 ਸਾਲਾਂ ਤੋਂ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਿਹਾ ਭਾਰਤੀ ਨੌਜਵਾਨ ਹੋਇਆ ਗ੍ਰਿਫ਼ਤਾਰ

ਨਿਊਯਾਰਕ, 18 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਜਰਾਤ ਦੇ ਮਹਿਸਾਣਾ ਜ਼ਿਲ੍ਹੇ ਦਾ ਨੌਜਵਾਨ ਬਿੱਟੂ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਿਹਾ ਸੀ ਅਤੇ ਹੁਣ ਪਿਛਲੇ 6 ਮਹੀਨਿਆਂ ਤੋਂ ਅਮਰੀਕੀ ਜੇਲ੍ਹ ‘ਚ ਬੰਦ ਹੈ। ਉਸ ਦੀ ਗ੍ਰਿਫ਼ਤਾਰੀ ਫਰਵਰੀ 2025 ਵਿਚ ਹੋਈ ਸੀ, ਜਦੋਂ ਉਹ ਸ਼ਰਾਬ ਪੀ ਕੇ […]

ਭਾਰਤ ਤੇ ਅਮਰੀਕਾ ਵਿਚਾਲੇ ਮਿੰਨੀ ਟ੍ਰੇਡ ਡੀਲ ਫਾਈਨਲ ਹੋਣ ਲਈ ਕਰਨਾ ਪੈ ਸਕਦੈ ਹੋਰ ਇੰਤਜ਼ਾਰ

-ਅਜੇ ਨਹੀਂ ਆਵੇਗਾ ਅਮਰੀਕੀ ਡੈਲੀਗੇਸ਼ਨ ਨਵੀਂ ਦਿੱਲੀ, 18 ਅਗਸਤ (ਪੰਜਾਬ ਮੇਲ)- ਭਾਰਤ ਅਤੇ ਅਮਰੀਕਾ ਵਿਚਾਲੇ ਮਿੰਨੀ ਟ੍ਰੇਡ ਡੀਲ ਫਾਈਨਲ ਹੋਣ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਦੀ ਵਜ੍ਹਾ ਹੈ ਕਿ ਭਾਰਤ ਨਾਲ ਅਗਲੇ ਦੌਰ ਦੀ ਗੱਲਬਾਤ ਲਈ ਅਮਰੀਕੀ ਡੈਲੀਗੇਸ਼ਨ ਦਾ 25 ਅਗਸਤ ਦਾ ਦੌਰਾ ਹੁਣ ਨਹੀਂ ਹੋਵੇਗਾ। ਇਸ ਨੂੰ ਕਿਸੇ ਹੋਰ ਤਰੀਕ ਲਈ […]

ਅੰਮ੍ਰਿਤਸਰ ‘ਚ ਕਾਂਗਰਸ ਪਾਰਟੀ ਦੇ ਦੋ ਕੌਂਸਲਰ ‘ਆਪ’ ‘ਚ ਹੋਏ ਸ਼ਾਮਲ

ਚੰਡੀਗੜ੍ਹ/ਅੰਮ੍ਰਿਤਸਰ, 18 ਅਗਸਤ (ਪੰਜਾਬ ਕੇਲ)- ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸੋਮਵਾਰ ਨੂੰ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਅੰਮ੍ਰਿਤਸਰ ਨਗਰ ਨਿਗਮ ਦੇ ਦੋ ਕੌਂਸਲਰ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੌਂਸਲਰ ਸ਼ਿਵਾਲੀ (ਵਾਰਡ ਨੰ. 79) ਅਤੇ ਕੌਂਸਲਰ ਡਾ. […]

ਪੰਜਾਬ ਕੈਬਨਿਟ ‘ਚ ਮਾਮੂਲੀ ਫੇਰਬਦਲ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਊਰਜਾ ਵਿਭਾਗ ਵੀ ਸੌਂਪਿਆ

ਚੰਡੀਗੜ੍ਹ, 18 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੋਂ ਊਰਜਾ ਵਿਭਾਗ ਵਾਪਸ ਲੈ ਲਿਆ ਹੈ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਿਕ ਇਹ ਵਿਭਾਗ ਵੀ ਹੁਣ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਹਵਾਲੇ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕੋਲ ਹੁਣ ਲੋਕ ਨਿਰਮਾਣ ਵਿਭਾਗ ਰਹੇਗਾ ਜਦੋਂ ਕਿ […]

ਸਿਸੋਦੀਆ ਭਾਸ਼ਣ ਵਿਵਾਦ: ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਤੋਂ ‘ਆਪ’ ਦੀ ਮਾਨਤਾ ਰੱਦ ਕਰਨ ਦੀ ਮੰਗ

ਚੰਡੀਗੜ੍ਹ, 18 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਆਮ ਆਦਮੀ ਪਾਰਟੀ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਡ੍ਰਿਸ਼ਟਾਚਾਰ, ਗੈਰਸੰਵਿਧਾਨਕ ਅਤੇ ਗੈਰਕਾਨੂੰਨੀ ਢੰਗ ਨਾਲ ਲੜ ਕੇ ਸੂਬੇ ਵਿਚ ਸ਼ਾਂਤੀ ਭੰਗ ਕਰਨਾ ਚਾਹੁੰਦੀ […]

ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸਤ ‘ਚ ਐਂਟਰੀ ‘ਤੇ ਗਿਆਨੀ ਰਘਬੀਰ ਸਿੰਘ ਵੱਲੋਂ ਇਤਰਾਜ਼ ਪ੍ਰਗਟ

ਅੰਮ੍ਰਿਤਸਰ, 18 ਅਗਸਤ (ਪੰਜਾਬ ਮੇਲ)– ਗਿਆਨੀ ਹਰਪ੍ਰੀਤ ਸਿੰਘ ਦੀ ਸਿਆਸੀ ਮੈਦਾਨ ‘ਚ ਐਂਟਰੀ ਨੂੰ ਲੈ ਕੇ ਕਾਫ਼ੀ ਚਰਚਾ ਬਣੀ ਹੋਈ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਤੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਿਆਸਤ ‘ਚ ਐਂਟਰੀ ਦੇ ਫੈਸਲੇ ‘ਤੇ ਇਤਰਾਜ਼ […]