ਭਾਰਤ-ਪਾਕਿ ਵਿਚਾਲੇ ਸੀਜ਼ਫਾਇਰ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸਾਈਬਰ ਅਟੈਕ ਸੰਬੰਧੀ ਅਲਰਟ ਜਾਰੀ
ਚੰਡੀਗੜ੍ਹ, 12 ਮਈ (ਪੰਜਾਬ ਮੇਲ)- ਭਾਰਤ-ਪਾਕਿਸਤਾਨ ਵਿਚਾਲੇ ਬਣੇ ਜੰਗ ਦੇ ਮਾਹੌਲ ਤੋਂ ਬਾਅਦ ਭਾਵੇਂ ਸੀਜ਼ਫਾਇਰ ਹੋ ਗਿਆ ਹੈ ਅਤੇ ਦੋਵਾਂ ਦੇਸ਼ਾਂ ਨੇ ਗੋਲੀਬਾਰੀ ਅਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ ਪਰ ਹੁਣ ਪੰਜਾਬ ਪੁਲਿਸ ਨੇ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਸਾਈਬਰ ਅਟੈਕ ਨੂੰ ਲੈ ਕੇ ਕੀਤਾ ਗਿਆ ਹੈ। ਦਰਅਸਲ ਪੰਜਾਬ ਪੁਲਸ ਨੇ ਟਵਿੱਟਰ ‘ਤੇ […]