ਅੰਮ੍ਰਿਤਸਰ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ 3 ਦਿਨਾਂ ਲਈ ਮੁਕੰਮਲ ਬੰਦ
ਰਾਜਾਸਾਂਸੀ, 9 ਮਈ (ਪੰਜਾਬ ਮੇਲ)- ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੀ ਸੁਰੱਖਿਆ ਫੋਰਸ ਸੀ.ਆਈ.ਐੱਸ.ਐੱਫ ਤੇ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ। ਹਵਾਈ ਅੱਡੇ ਅੰਦਰ ਪ੍ਰਵੇਸ਼ ਕਰਨ ਕਰਨ ਲਈ ਕਿਸੇ ਵੀ ਯਾਤਰੀਆਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਪਹਿਲਾਂ ਹਵਾਈ ਅੱਡੇ ਨੂੰ ਰਾਤ 10 ਵਜੇ ਤੱਕ ਬੰਦ ਕਰਨ […]