ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੂੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ
ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 8 ਮਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ […]