ਹਾਈ ਪ੍ਰੋਫਾਈਲ ਕੌਮਾਂਤਰੀ ਡਰੱਗ ਤੇ ਗਵਾਹ ਦੀ ਹੱਤਿਆ ਦੇ ਮਾਮਲੇ ‘ਚ ਪੰਜਾਬੀ ਸਮੇਤ 10 ਗ੍ਰਿਫਤਾਰ
ਸੈਕਰਾਮੈਂਟੋ, 26 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਹਾਈ ਪ੍ਰੋਫਾਈਲ ਕੌਮਾਂਤਰੀ ਕੋਕੀਨ ਤਸਕਰੀ ਤੇ ਹੱਤਿਆ ਦੇ ਮਾਮਲੇ ਵਿਚ ਟੋਰਾਂਟੋ ਦੇ ਵਕੀਲ ਦੀਪਕ ਬਲਵੰਤ ਪਰਾਦਕਰ ਤੇ ਕ੍ਰਾਈਮ ਸਾਈਟ ਆਪਰੇਟਰ ਗੁਰਸੇਵਕ ਸਿੰਘ ਬੱਲ ਦੇ ਨਾਂ ਪ੍ਰਮੁੱਖ ਤੌਰ ‘ਤੇ ਸਾਹਮਣੇ ਆਏ ਹਨ। ਇਨ੍ਹਾਂ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਦਾਲਤ ਵਿਚ ਦਾਇਰ ਸੰਘੀ ਦੋਸ਼ ਪੱਤਰ ਅਨੁਸਾਰ ਇਨ੍ਹਾਂ ਦੋਨਾਂ […]