ਮੱਧ ਪੂਰਬ ‘ਚ ਵਧਦੇ ਤਣਾਅ ਵਿਚਕਾਰ ਅਮਰੀਕਾ ਵੱਲੋਂ ਆਪਣੇ ਦੂਤਾਵਾਸ ਸਟਾਫ ਨੂੰ ਇਜ਼ਰਾਈਲ ਛੱਡਣ ਦੀ ਸਲਾਹ
ਤੇਲ ਅਵੀਵ, 27 ਫਰਵਰੀ (ਪੰਜਾਬ ਮੇਲ)- ਮੱਧ ਪੂਰਬ ਵਿਚ ਵਧਦੇ ਤਣਾਅ ਅਤੇ ਈਰਾਨ ‘ਤੇ ਅਮਰੀਕੀ ਹਮਲੇ ਦੇ ਖਦਸ਼ੇ ਦੇ ਵਿਚਕਾਰ, ਇਜ਼ਰਾਈਲ ਸਥਿਤ ਅਮਰੀਕੀ ਦੂਤਾਵਾਸ ਨੇ ਸ਼ੁੱਕਰਵਾਰ ਨੂੰ ਆਪਣੇ ਸਟਾਫ ਨੂੰ ਦੇਸ਼ ਛੱਡਣ ਦੀ ਇਜਾਜ਼ਤ ਦੇ ਦਿੱਤੀ ਹੈ। ਅਮਰੀਕੀ ਰਾਜਦੂਤ ਮਾਈਕ ਹਕਾਬੀ ਨੇ ਦੂਤਾਵਾਸ ਦੇ ਕਰਮਚਾਰੀਆਂ ਨੂੰ ਭੇਜੀ ਇੱਕ ਈਮੇਲ ਵਿਚ ਸਪੱਸ਼ਟ ਕੀਤਾ ਕਿ ਜੋ ਲੋਕ […]