ਟਰੰਪ ਪ੍ਰਸ਼ਾਸਨ ਨੇ ਸ਼ਰਨਾਰਥੀਆਂ ਨੂੰ ਫੜਨ ਲਈ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਰ ਸ਼ਕਤੀਆਂ ਦਿੱਤੀਆਂ
ਸੈਕਰਾਮੈਂਟੋ, 26 ਫਰਵਰੀ (ਪੰਜਾਬ ਮੇਲ)-ਟਰੰਪ ਪ੍ਰਸ਼ਾਸਨ ਨੇ ਗਰੀਨ ਕਾਰਡ ਦੀ ਉਡੀਕ ਕਰ ਰਹੇ ਕਾਨੂੰਨੀ ਤੌਰ ‘ਤੇ ਰਹਿ ਰਹੇ ਸ਼ਰਨਾਰਥੀਆਂ ਨੂੰ ਫੜਨ ਵਾਸਤੇ ਇਮੀਗ੍ਰੇਸ਼ਨ ਅਫ਼ਸਰਾਂ ਨੂੰ ਹੋਰ ਸ਼ਕਤੀਆਂ ਦਿੱਤੀਆਂ ਹਨ, ਤਾਂ ਜੋ ਉਨ੍ਹਾਂ ਦੀ ਮੁੜ ਜਾਂਚ ਪੜਤਾਲ ਨੂੰ ਯਕੀਨੀ ਬਣਾਇਆ ਜਾ ਸਕੇ। ਸਰਕਾਰੀ ਪੱਤਰ ਅਨੁਸਾਰ ਸਪੱਸ਼ਟ ਤੌਰ ‘ਤੇ ਕਾਨੂੰਨੀ ‘ਤੇ ਗੈਰ- ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਦੇ […]