SGPC ਵੱਲੋਂ ਦਫਤਰਾਂ ‘ਚ ਪੈਂਟ-ਸ਼ਰਟ ‘ਤੇ ਪਾਬੰਦੀ!
ਅੰਮ੍ਰਿਤਸਰ, 26 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਦਫ਼ਤਰਾਂ ਵਿੱਚ ਹੁਣ ਕਰਮਚਾਰੀਆਂ ਦੇ ਪਹਿਰਾਵੇ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਗਿਆ ਹੈ। SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਰੇ ਮੁਲਾਜ਼ਮਾਂ ਲਈ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਪੈਂਟ-ਸ਼ਰਟ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਹੁਣ ਸਾਰੇ ਕਰਮਚਾਰੀਆਂ ਲਈ ਕੁੜਤਾ-ਪਜਾਮਾ ਡਰੈੱਸ ਕੋਡ […]