ਪੰਜਾਬ ਸਰਕਾਰ ਵੀ ਬੱਚਿਆਂ ਦੇ ਮੋਬਾਈਲ ਫ਼ੋਨ ਦੀ ਵਰਤੋਂ ‘ਤੇ ਲਗਾ ਸਕਦੀ ਹੈ ਪਾਬੰਦੀ!
ਚੰਡੀਗੜ੍ਹ, 11 ਮਾਰਚ (ਪੰਜਾਬ ਮੇਲ)-ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਬੱਚਿਆਂ ਦੀ ਮਾਨਸਿਕ ਸਿਹਤ ਨੂੰ ਲੈ ਕੇ ਇੱਕ ਅਹਿਮ ਮੁੱਦਾ ਚੁੱਕਿਆ ਗਿਆ। ਪੰਜਾਬ ਸਰਕਾਰ ਹੁਣ ਬੱਚਿਆਂ ਦੁਆਰਾ ਮੋਬਾਈਲ ਫ਼ੋਨ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਜਾਂ ਇਸ ਨੂੰ ਸੀਮਤ ਕਰਨ ਦੇ ਪ੍ਰਸਤਾਵ ‘ਤੇ ਵਿਚਾਰ ਕਰੇਗੀ। ਇਹ ਭਰੋਸਾ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ […]