ਅਮਰੀਕਾ ਅਦਾਲਤ ਵੱਲੋਂ ਭਾਰਤੀ ਮੂਲ ਦੇ ਸੀ.ਐੱਫ.ਓ. ਨੂੰ 4 ਮਹੀਨਿਆਂ ਦੀ ਕੈਦ
ਵਾਸ਼ਿੰਗਟਨ, 12 ਅਗਸਤ (ਪੰਜਾਬ ਮੇਲ)- ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਸਪਾਈਨਲ ਇਮਪਲਾਂਟ ਕੰਪਨੀ ਦੇ ਭਾਰਤੀ ਮੂਲ ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐੱਫ.ਓ.) ਨੂੰ ਫਰਜ਼ੀ ਸਲਾਹ ਫੀਸ ਦੇ ਨਾਮ ‘ਤੇ ਸਰਜਨਾਂ ਨੂੰ ਰਿਸ਼ਵਤ ਦੇਣ ਅਤੇ ਰਿਸ਼ਵਤ ਦੇ ਬਦਲੇ ਕੰਪਨੀ ਦੇ ਉਤਪਾਦਾਂ ਦੀ ਵਰਤੋਂ ਕਰਨ ਦੇ ਦੋਸ਼ ਵਿਚ ਚਾਰ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਧਿਕਾਰੀਆਂ […]