ਫਲੋਰਿਡਾ ‘ਚ ਵੱਡੇ ਆਪਰੇਸ਼ਨ ਦੌਰਾਨ 4 ਦਿਨਾਂ ‘ਚ 800 ਪ੍ਰਵਾਸੀਆਂ ਨੂੰ ਕੀਤਾ ਗ੍ਰਿਫਤਾਰ

* ਰਾਜ ਤੇ ਕੇਂਦਰੀ ਏਜੰਸੀਆਂ ਨੇ ਆਪਸੀ ਸਹਿਯੋਗ ਲਈ ਸਮਝੌਤੇ ਉਪਰ ਕੀਤੇ ਦਸਤਖਤ ਸੈਕਰਾਮੈਂਟੋ, 2 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਯੂ.ਐੱਸ. ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਫਲੋਰਿਡਾ ਵਿਚ ਸਟੇਟ ਲਾਅ ਇਨਫੋਰਸਮੈਂਟ ਅਫਸਰਾਂ ਦੇ ਸਹਿਯੋਗ ਨਾਲ ਇਕ ਵੱਡੀ ਕਾਰਵਾਈ ਦੌਰਾਨ 4 ਦਿਨਾਂ ਵਿਚ ਤਕਰੀਬਨ 800 ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰਨ […]

ਨਾਰਥ ਕੈਰੋਲੀਨਾ ਯੂਨੀਵਰਸਿਟੀ ‘ਚ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ; 6 ਹੋਰ ਜ਼ਖਮੀ

ਸੈਕਰਾਮੈਂਟੋ, 2 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਾਰਥ ਕੈਰੋਲੀਨਾ ਵਿਚ ਐਲਿਜ਼ਾਬਥ ਸਿਟੀ ਸਟੇਟ ਯੂਨੀਵਰਸਿਟੀ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੀ ਮੌਤ ਹੋਣ ਤੇ 6 ਹੋਰਨਾਂ ਦੇ ਜ਼ਖਮੀ ਹੋ ਜਾਣ ਦੀ ਖਬਰ ਹੈ। ਯੂਨੀਵਰਸਿਟੀ ਵੱਲੋਂ ਜਾਰੀ ਇਕ ਬਿਆਨ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਬੀਤੇ ਦਿਨੀਂ ਤੜਕਸਾਰ ਵਾਪਰੀ। ਬਿਆਨ ਵਿਚ ਕਿਹਾ ਗਿਆ ਹੈ ਕਿ 24 ਸਾਲਾ […]

ਟਰੰਪ ਲਾਉਣ ਜਾ ਰਹੇ ਗਲੋਬਲ ਟੈਰਿਫ!

ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਅਮਰੀਕਾ ਵਿਚ ਰਿਪਬਲਿਕਨ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਡੈਮੋਕ੍ਰੇਟਿਕ ਸੰਸਦ ਮੈਂਬਰਾਂ ਵੱਲੋਂ ਲਿਆਂਦੇ ਗਏ ਪ੍ਰਸਤਾਵ ਦੇ ਵਿਰੁੱਧ ਵੋਟ ਦਿੱਤੀ, ਜਿਸ ਦਾ ਉਦੇਸ਼ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕਈ ਦੇਸ਼ਾਂ ‘ਤੇ ਲਗਾਏ ਗਏ ਟੈਰਿਫ ਨੂੰ ਰੋਕਣਾ ਹੈ। ਟਰੰਪ ਨੇ 2 ਅਪ੍ਰੈਲ ਨੂੰ ਲਗਭਗ ਸਾਰੇ ਅਮਰੀਕੀ ਵਪਾਰਕ ਭਾਈਵਾਲ ਦੇਸ਼ਾਂ ‘ਤੇ ਟੈਰਿਫ ਲਗਾਉਣ ਦਾ […]

ਅਮਰੀਕਾ ਤੇ ਯੂਕਰੇਨ ਵੱਲੋਂ ਆਰਥਿਕ ਸਮਝੌਤੇ ਦਾ ਐਲਾਨ

ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਅਮਰੀਕਾ ਅਤੇ ਯੂਕਰੇਨ ਨੇ ਬੁੱਧਵਾਰ ਨੂੰ ਇਕ ਇਤਿਹਾਸਕ ਆਰਥਿਕ ਸਮਝੌਤੇ ਦਾ ਐਲਾਨ ਕੀਤਾ, ਜਿਸ ਰਾਹੀਂ ਯੂਕਰੇਨ ਨੂੰ ਅਮਰੀਕੀ ਫੌਜੀ ਅਤੇ ਆਰਥਿਕ ਮਦਦ ਦੇ ਬਦਲੇ ਆਪਣੇ ਖਣਿਜ ਸਰੋਤਾਂ ਤੱਕ ਅਮਰੀਕਾ ਦੀ ਪਹੁੰਚ ਯਕੀਨੀ ਹੋਵੇਗੀ। ਕਈ ਹਫ਼ਤਿਆਂ ਤੱਕ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਬਾਅ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਇਹ ਸਮਝੌਤਾ ਹੋਇਆ ਹੈ, […]

ਚੀਨ ਵੱਲੋਂ ਦੁਨੀਆਂ ਦਾ ਪਹਿਲਾ 10ਜੀ ਨੈੱਟਵਰਕ ਲਾਂਚ

ਬੀਜਿੰਗ, 2 ਮਈ (ਪੰਜਾਬ ਮੇਲ)- ਚੀਨ ਦੀ ਤਕਨਾਲੋਜੀ ਦਿੱਗਜ਼ ਕੰਪਨੀ ਹੁਆਵੇਈ ਅਤੇ ਟੈਲੀਕਾਮ ਆਪ੍ਰੇਟਰ ਚਾਈਨਾ ਯੂਨੀਕਾਮ ਨੇ ਸਾਂਝੇ ਤੌਰ ‘ਤੇ ਬੀਜਿੰਗ ਨੇੜੇ ਹੇਬੇਈ ਸੂਬੇ ਦੇ ਸੁਨਾਨ ਕਾਉਂਟੀ ਵਿਚ ਇਕ ’10ਜੀ’ ਬ੍ਰਾਡਬੈਂਡ ਨੈੱਟਵਰਕ ਲਾਂਚ ਕੀਤਾ ਹੈ। ਇਹ ਨੈੱਟਵਰਕ 9,834 ਐੱਮ.ਬੀ.ਪੀ.ਐੱਸ. ਤੱਕ ਦੀ ਡਾਊਨਲੋਡ ਸਪੀਡ, 1,008 ਐੱਮ.ਬੀ.ਪੀ.ਐੱਸ. ਤੱਕ ਦੀ ਅਪਲੋਡ ਸਪੀਡ ਅਤੇ ਸਿਰਫ਼ 3 ਮਿਲੀਸਕਿੰਟ ਦੀ ਲੇਟੈਂਸੀ […]

ਟਰੰਪ ‘ਪੋਪ’ ਬਣਨ ਦੀ ਇੱਛਾ ਜ਼ਾਹਿਰ ਕੀਤੀ

-ਸੋਸ਼ਲ ਮੀਡੀਆ ‘ਤੇ ਹੋ ਰਹੇ ਟਰੋਲ ਵਾਸ਼ਿੰਗਟਨ, 2 ਮਈ (ਪੰਜਾਬ ਮੇਲ)-  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਕਸਰ ਆਪਣੀ ਬਿਆਨਬਾਜ਼ੀ ਕਾਰਨ ਸੁਰਖੀਆਂ ਵਿਚ ਰਹਿੰਦੇ ਹਨ। ਹਾਲ ਹੀ ਵਿਚ ਟਰੰਪ ਨੇ ਮਜ਼ਾਕ ਵਿਚ ਪੋਪ ਬਣਨ ਦੀ ਆਪਣੀ ਇੱਛਾ ਜ਼ਾਹਰ ਕੀਤੀ ਹੈ। ਇਕ ਇੰਟਰਵਿਊ ਵਿਚ ਟਰੰਪ ਨੇ ਕਿਹਾ ਕਿ ਅਗਲੇ ਪੋਪ ਲਈ ਉਹ ਖ਼ੁਦ ਦੀ ਪਹਿਲੀ ਪਸੰਦ ਹੋਣਗੇ। ਇਸ […]

ਅਮਰੀਕਾ ਸਰਕਾਰ ਦੀ ਨਵੀਂ ਨੀਤੀ : ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕਾਨੂੰਨੀ ਸਥਿਤੀ ਨੂੰ ਕੀਤਾ ਖ਼ਤਮ

ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਅਮਰੀਕੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਆਪਣੀ ਕਾਰਵਾਈ ਬਾਰੇ ਨਵੇਂ ਵੇਰਵੇ ਜਾਰੀ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਕਿਵੇਂ ਇਸਨੇ ਹਜ਼ਾਰਾਂ ਲੋਕਾਂ ਨੂੰ ਨਿਸ਼ਾਨਾ ਬਣਾਇਆ ਤੇ ਉਨ੍ਹਾਂ ਦੀ ਕਾਨੂੰਨੀ ਸਥਿਤੀ ਨੂੰ ਖਤਮ ਕਰਨ ਲਈ ਆਧਾਰ ਬਣਾਇਆ। ਕੁਝ ਵਿਦਿਆਰਥੀਆਂ ਵੱਲੋਂ ਦਾਇਰ ਕੀਤੇ ਗਏ ਮੁਕੱਦਮਿਆਂ ਵਿਚ ਨਵੇਂ […]

ਟਰੰਪ ਦੀ ਲੋਕਪ੍ਰਿਅਤਾ ‘ਚ ਵੱਡੇ ਪੱਧਰ ‘ਤੇ ਗਿਰਾਵਟ ਵੇਖਣ ਨੂੰ ਮਿਲੀ

ਵਾਸ਼ਿੰਗਟਨ, 2 ਮਈ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਦੀ ਲੋਕਪ੍ਰਿਅਤਾ ਵਿਚ ਵੱਡੇ ਪੱਧਰ ‘ਤੇ ਗਿਰਾਵਟ ਵੇਖਣ ਨੂੰ ਮਿਲੀ ਹੈ। ਇਕ ਤਾਜ਼ਾ ਸਰਵੇਖਣ ਵਿਚ ਸਿਰਫ 42 ਫੀਸਦੀ ਅਮਰੀਕੀਆਂ ਨੇ ਰਾਸ਼ਟਰਪਤੀ ਦੇ ਹੱਕ ਵਿਚ ਹਾਮੀ ਭਰੀ ਹੈ। 29 ਅਪ੍ਰੈਲ ਨੂੰ ਜਾਰੀ ਕੀਤੇ ਸਰਵੇਖਣ ਅਨੁਸਾਰ ਪਿਛਲੇ 50 ਸਾਲਾਂ ਦੌਰਾਨ ਕਿਸੇ ਵੀ ਨਵੇਂ ਚੁਣੇ ਰਾਸ਼ਟਰਪਤੀ ਦੀ ਇੰਨੇ ਥੋੜ੍ਹੇ ਕਾਰਜਕਾਲ […]

ਪਾਰਸਲ ਘੁਟਾਲੇ ‘ਚ ਅਮਰੀਕੀ-ਗੁਜਰਾਤੀ ਭਾਰਤੀ ਨੂੰ ਡੇਢ ਸਾਲ ਦੀ ਕੈਦ

ਨਿਊਯਾਰਕ, 2 ਮਈ (ਪੰਜਾਬ ਮੇਲ)- ‘ਪਾਰਸਲ ਸਕੈਂਡਲ’ ਵਿਚ ਇਕ ਅਮਰੀਕੀ ਗੁਜਰਾਤੀ ਭਾਰਤੀ ਨਾਗਰਿਕ ਨੂੰ ਅਦਾਲਤ ਨੇ ਡੇਢ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੱਸਣਯੋਗ ਹੈ ਕਿ ਪਾਰਸਲ ਸਕੈਂਡਲ ਇਸ ਸਮੇਂ ਅਮਰੀਕਾ ਵਿਚ ਇਕ ਗਰਮ ਵਿਸ਼ਾ ਬਣਿਆ ਹੋਇਆ ਹੈ। ਪਰ ਇਸ ਮਾਮਲੇ ਵਿਚ ਇਕ ਹੋਰ ਗੁਜਰਾਤੀ ਨੂੰ ਵੀ ਸਜ਼ਾ ਸੁਣਾਈ ਗਈ ਹੈ। ਮੈਰੀਲੈਂਡ ਸੂਬੇ ਦੇ […]

ਜੇਲ੍ਹ ‘ਚ ਸਜ਼ਾ ਭੁਗਤਦੇ ਨੂੰ 30 ਸਾਲ ਹੋਣ ਦੇ ਬਾਵਜੂਦ ਇਨਸਾਫ਼ ਨਹੀਂ ਮਿਲਿਆ : ਭਾਈ ਰਾਜੋਆਣਾ

ਪਟਿਆਲਾ, 2 ਮਈ (ਪੰਜਾਬ ਮੇਲ)- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਬੁੱਧਵਾਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਇਸ ਦੌਰਾਨ ਭਾਈ ਰਾਜੋਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿਚ ਸਜ਼ਾ ਭੁਗਤਦੇ ਹੋਏ ਨੂੰ 30 ਸਾਲ ਹੋਣ ਦੇ ਬਾਵਜੂਦ […]