ਸੁੱਚਾ ਸਿੰਘ ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ
ਇਮੀਗ੍ਰੇਸ਼ਨ ਅਧਿਕਾਰੀਆਂ ਨੇ ਪਾਸਪੋਰਟ ਕੀਤਾ ਜ਼ਬਤ ਗੁਰਦਾਸਪੁਰ, 2 ਮਈ (ਪੰਜਾਬ ਮੇਲ)- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਗੁਰਦਾਸਪੁਰ ਜ਼ਿਲ੍ਹੇ ਦੇ ਤਤਕਾਲੀ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਆਪਣੀ ਪੋਤਰੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਲਾਸ […]