ਅਮਰੀਕਾ ‘ਚ ਟਰੱਕ ਡਰਾਈਵਰਾਂ ਲਈ ਹੁਣ ਲਾਜ਼ਮੀ ਹੋਵੇਗੀ ਅੰਗਰੇਜ਼ੀ

– ਟਰੰਪ ਦਾ ਨਵਾਂ ਹੁਕਮਾਂ – ਸਿੱਖ ਟਰੱਕ ਡਰਾਈਵਰਾਂ ‘ਚ ਵਧੀ ਚਿੰਤਾ ਵਾਸ਼ਿੰਗਟਨ, 30 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਨੇ ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਵਿਚ ਮੁਹਾਰਤ ਲਾਜ਼ਮੀ ਕਰ ਦਿੱਤੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਸਬੰਧੀ ਕਾਰਜਕਾਰੀ ਹੁਕਮਾਂ ‘ਤੇ ਦਸਤਖ਼ਤ ਕੀਤੇ ਹਨ, ਜਿਸ ‘ਤੇ ਸਿੱਖ ਅਧਿਕਾਰ ਗਰੁੱਪਾਂ ਨੇ ਚਿੰਤਾ ਪ੍ਰਗਟਾਈ ਹੈ। ਇਨ੍ਹਾਂ ਗਰੁੱਪਾਂ ਅਨੁਸਾਰ ਇਸ ਹੁਕਮ […]

ਜਗਮੀਤ ਸਿੰਘ ਵੱਲੋਂ ਚੋਣ ਹਾਰਨ ਉਪਰੰਤ ਐੱਨ.ਡੀ.ਪੀ. ਲੀਡਰ ਵਜੋਂ ਅਸਤੀਫ਼ਾ

ਟੋਰਾਂਟੋ, 30 ਅਪ੍ਰੈਲ (ਪੰਜਾਬ ਮੇਲ)- ਜਗਮੀਤ ਸਿੰਘ ਦੀ ਨਿਊ ਡੈਮੇਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਜਗਮੀਤ ਸਿੰਘ ਆਪਣੇ ਹਲਕੇ ਤੋਂ ਸੀਟ ਹਾਰ ਗਏ। ਇਸ ਮਗਰੋਂ ਜਗਮੀਤ ਸਿੰਘ ਨੇ ਐੱਨ.ਡੀ.ਪੀ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਹੈ। ਅੰਕੜਿਆਂ ਅਨੁਸਾਰ ਇਸ ਸਾਲ ਦੀਆਂ ਚੋਣਾਂ ਦੇ ਸਭ ਤੋਂ ਵੱਡੇ ਉਲਟਫੇਰਾਂ ਵਿਚੋਂ ਇੱਕ ਵਿਚ ਜਗਮੀਤ ਸਿੰਘ […]

ਟਰੰਪ ਨੇ 100 ਦਿਨ ਪੂਰੇ ਹੋਣ ‘ਤੇ ਕਿਹਾ; 2 ਕਰੋੜ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਾਂਗੇ ਬਾਹਰ

– ਟਰੰਪ ਨੇ ਅਮਰੀਕਾ ਨੂੰ ‘ਫਿਰ ਤੋਂ ਮਹਾਨ’ ਬਣਾਉਣ ਲਈ ਬੁਨਿਆਦੀ ਤਬਦੀਲੀਆਂ ਦਾ ਕੀਤਾ ਵਾਅਦਾ ਨਿਊਯਾਰਕ, 30 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਵਾਲੇ ਹਨ। ਇਸ ਮੌਕੇ ਉਨ੍ਹਾਂ ਇੱਕ ਵਿਸ਼ੇਸ਼ ਇੰਟਰਵਿਊ ਵਿਚ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਅਤੇ ਏਜੰਡੇ ਬਾਰੇ ਗੱਲ ਕੀਤੀ। ਟਰੰਪ ਨੇ ਅਮਰੀਕਾ ਨੂੰ ‘ਫਿਰ […]

ਕੈਨੇਡਾ ਚੋਣਾਂ ‘ਚ ਲਿਬਰਲ ਪਾਰਟੀ ਦੀ ਜਿੱਤ; ਪਰ ਪੂਰਨ ਬਹੁਮਤ ਹਾਸਲ ਕਰਨ ‘ਚ ਰਹੀ ਅਸਫਲ

-ਲਿਬਰਲ ਪਾਰਟੀ ਪੂਰਨ ਬਹੁਮਤ ਦੇ ਅੰਕੜੇ ਤੋਂ ਸਿਰਫ਼ ਤਿੰਨ ਸੀਟਾਂ ਘੱਟ ਟੋਰਾਂਟੋ, 30 ਅਪ੍ਰੈਲ (ਪੰਜਾਬ ਮੇਲ)- ਭਾਵੇਂ ਕਿ ਕੈਨੇਡਾ ਦੀਆਂ ਆਮ ਚੋਣਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਲਿਬਰਲਾਂ ਨੇ ਜਿੱਤ ਲਈਆਂ ਹਨ, ਪਰ ਇਸ ਜਿੱਤ ਦੇ ਬਾਵਜੂਦ ਵੀ ਲਿਬਰਲ ਪਾਰਟੀ ਸੰਸਦ ‘ਚ ਪੂਰਨ ਬਹੁਮਤ ਹਾਸਲ ਕਰਨ ਵਿਚ ਅਸਫਲ ਰਹੀ ਹੈ। ਲਿਬਰਲ ਪਾਰਟੀ ਪੂਰਨ ਬਹੁਮਤ ਦੇ […]

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਪਾਲੀਗ੍ਰਾਫ ਟੈਸਟ ਤੋਂ ਬਚਣ ਲਈ ਅਰਜ਼ੀ ਅਦਾਲਤ ਵੱਲੋਂ ਰੱਦ

-ਲਾਜ਼ਮੀ ਤੌਰ ‘ਤੇ ਕਰਵਾਉਣਾ ਹੋਵੇਗਾ ਟੈਸਟ ਐੱਸ.ਏ.ਐੱਸ. ਨਗਰ, 30 ਅਪ੍ਰੈਲ (ਪੰਜਾਬ ਮੇਲ)- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪੁਲਿਸ ਹਿਰਾਸਤ ਦੌਰਾਨ ਹੋਈ ਇੰਟਰਵਿਊ ਮਾਮਲੇ ‘ਚ ਵੱਡਾ ਮੋੜ ਆ ਗਿਆ ਹੈ। ਮੁਹਾਲੀ ਦੀ ਅਦਾਲਤ ਨੇ ਉਹ ਪੰਜ ਪੁਲਿਸ ਮੁਲਾਜ਼ਮ, ਜਿਨ੍ਹਾਂ ਨੇ ਲਾਈ ਡਿਟੈਕਟਰ (ਪਾਲੀਗ੍ਰਾਫ) ਟੈਸਟ ਤੋਂ ਬਚਣ ਲਈ ਅਦਾਲਤ ਵਿਚ ਅਰਜ਼ੀ ਲਾਈ ਸੀ, ਉਹ ਅਰਜ਼ੀ ਰੱਦ ਕਰ ਦਿੱਤੀ […]

ਟਰੰਪ ਵੱਲੋਂ ਅਮਰੀਕਾ ਤੇ ਭਾਰਤ ਵਿਚਕਾਰ ਵੱਡਾ ਵਪਾਰਕ ਸਮਝੌਤਾ ਹੋਣ ਦੇ ਆਸਾਰ!

ਵਾਸ਼ਿੰਗਟਨ, 30 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰਕ ਗੱਲਬਾਤ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਵਪਾਰਕ ਗੱਲਬਾਤ ਬਹੁਤ ਵਧੀਆ ਚੱਲ ਰਹੀ ਹੈ ਅਤੇ ਜਲਦੀ ਹੀ ਦੋਵਾਂ ਦੇਸ਼ਾਂ ਵਿਚਕਾਰ ਇੱਕ ਵੱਡਾ ਵਪਾਰਕ ਸਮਝੌਤਾ ਹੋ ਸਕਦਾ ਹੈ। ਟਰੰਪ ਨੇ ਇਹ ਟਿੱਪਣੀਆਂ ਮੰਗਲਵਾਰ ਨੂੰ ਵ੍ਹਾਈਟ ਹਾਊਸ ਦੇ ਬਾਹਰ […]

ਮੌਤ ਤੋਂ 2 ਮਹੀਨਿਆਂ ਬਾਅਦ ਭਾਰਤ ਪਹੁੰਚਿਆ ਬਟਾਲਾ ਦੇ ਗੁਰਪ੍ਰੀਤ ਦਾ ਮ੍ਰਿਤਕ ਸਰੀਰ

-ਸਰਬੱਤ ਦਾ ਭਲਾ ਟਰੱਸਟ ਦੀ ਐਬੂਲੈਂਸ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ -ਮ੍ਰਿਤਕ ਦੀ ਪਤਨੀ ਤੇ ਬਜ਼ੁਰਗ ਮਾਂ ਨੂੰ ਦੇਵਾਂਗੇ ਮਹੀਨਾਵਾਰ ਪੈਨਸ਼ਨ : ਡਾ. ਓਬਰਾਏ ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਮੇਲ)- ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ […]

4 ਦਿਨਾਂ ਤੋਂ ਲਾਪਤਾ ਭਾਰਤੀ ਵਿਦਿਆਰਥਣ ਦੀ ਸ਼ੱਕੀ ਹਾਲਤ ‘ਚ ਕੈਨੇਡਾ ਦੇ ਬੀਚ ਤੋਂ ਮਿਲੀ ਲਾਸ਼

ਟੋਰਾਂਟੋ, 30 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਕੈਨੇਡਾ ਵਿਚ ਇੱਕ ਭਾਰਤੀ ਵਿਦਿਆਰਥਣ ਵਮਸ਼ਿਕਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦੇ ਬਾਰੇ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਵਮਸ਼ਿਕਾ ਪੰਜਾਬ ਤੋਂ ‘ਆਪ’ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਰੀਬੀ ਦੋਸਤ ਦਵਿੰਦਰ ਸਿੰਘ ਦੀ ਧੀ ਸੀ, ਜੋ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਢਾਈ ਸਾਲ […]

ਮੌਤ ਤੋਂ 2 ਮਹੀਨਿਆਂ ਬਾਅਦ ਭਾਰਤ ਪਹੁੰਚਿਆ ਬਟਾਲਾ ਦੇ ਗੁਰਪ੍ਰੀਤ ਦਾ ਮ੍ਰਿਤਕ ਸਰੀਰ

-ਸਰਬੱਤ ਦਾ ਭਲਾ ਟਰੱਸਟ ਦੀ ਐਬੂਲੈਂਸ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ -ਮ੍ਰਿਤਕ ਦੀ ਪਤਨੀ ਤੇ ਬਜ਼ੁਰਗ ਮਾਂ ਨੂੰ ਦੇਵਾਂਗੇ ਮਹੀਨਾਵਾਰ ਪੈਨਸ਼ਨ : ਡਾ. ਓਬਰਾਏ ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਮੇਲ)-  ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ […]

4 ਦਿਨਾਂ ਤੋਂ ਲਾਪਤਾ ਭਾਰਤੀ ਵਿਦਿਆਰਥਣ ਦੀ ਸ਼ੱਕੀ ਹਾਲਤ ‘ਚ ਕੈਨੇਡਾ ਦੇ ਬੀਚ ਤੋਂ ਮਿਲੀ ਲਾਸ਼

ਟੋਰਾਂਟੋ, 29 ਅਪ੍ਰੈਲ (ਰਾਜ ਗੋਗਨਾ/ਪੰਜਾਬ ਮੇਲ)- ਬੀਤੇ ਦਿਨੀਂ ਕੈਨੇਡਾ ਵਿਚ ਇੱਕ ਭਾਰਤੀ ਵਿਦਿਆਰਥਣ ਵਮਸ਼ਿਕਾ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਜਾਣ ਦੇ ਬਾਰੇ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਵਮਸ਼ਿਕਾ ਪੰਜਾਬ ਤੋਂ ‘ਆਪ’ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਕਰੀਬੀ ਦੋਸਤ ਦਵਿੰਦਰ ਸਿੰਘ ਦੀ ਧੀ ਸੀ, ਜੋ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਢਾਈ ਸਾਲ […]