ਅਮਰੀਕਾ ਤੋਂ ਪੰਜਾਬ ਆਏ ਐੱਨ.ਆਰ.ਆਈ. ਦੇ ਘਰ ‘ਤੇ ਗੋਲੀਬਾਰੀ
ਭੁਲੱਥ, 23 ਫਰਵਰੀ (ਪੰਜਾਬ ਮੇਲ)- ਪੰਜਾਬ ‘ਚ ਆਏ ਦਿਨ ਗੋਲ਼ੀਆਂ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਲਕਾ ਭੁਲੱਥ ਦੇ ਥਾਣਾ ਬੇਗੋਵਾਲ ਅਧੀਨ ਪੈਂਦੇ ਪਿੰਡ ਨੰਗਲ ਲੁਬਾਣਾ ਵਿਚ ਵੀ ਅੱਧੀ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਘਰ ਨੂੰ ਟਾਰਗੇਟ ਕਰਦੇ ਹੋਏ ਫਾਇਰਿੰਗ ਕੀਤੀ ਗਈ। ਜਾਣਕਾਰੀ ਮੁਤਾਬਕ ਰਾਤ ਡੇਢ ਵਜੇ ਦੋ […]