ਟੈਰਿਫ ਵਿੱਚ ਬਦਲਾਅ ਕਾਰਨ India-US ਵਪਾਰ ਸਮਝੌਤੇ ਦੀ ਮੀਟਿੰਗ ਟਲੀ
ਵਾਸ਼ਿੰਗਟਨ, 22 ਫਰਵਰੀ (ਪੰਜਾਬ ਮੇਲ)- ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਅੰਤਰਿਮ ਵਪਾਰ ਸਮਝੌਤੇ (ITA) ਨੂੰ ਲੈ ਕੇ ਵਾਸ਼ਿੰਗਟਨ ਵਿੱਚ ਹੋਣ ਵਾਲੀ ਅਹਿਮ ਬੈਠਕ ਫਿਲਹਾਲ ਟਾਲ ਦਿੱਤੀ ਗਈ ਹੈ। ਨਿਊਜ਼ ਏਜੰਸੀ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਬੈਠਕ 23 ਤੋਂ 26 ਫਰਵਰੀ ਵਿਚਕਾਰ ਹੋਣੀ ਸੀ। ਇਸ ਦੇਰੀ ਦਾ ਮੁੱਖ ਕਾਰਨ ਅਮਰੀਕਾ […]