ਟਰੰਪ ਵੱਲੋਂ ਟੈਕਸ ਸੂਚੀ ਜਾਰੀ; ਭਾਰਤ ’ਤੇ 25 ਫੀਸਦੀ ਟੈਕਸ ਲਾਇਆ, ਪਾਕਿ ਨੂੰ 10 ਫੀਸਦ ਦੀ ਰਿਆਇਤ
ਨਿਊਯਾਰਕ/ਵਾਸ਼ਿੰਗਟਨ, 1 ਅਗਸਤ (ਪੰਜਾਬ ਮੇਲ)- ਵਾਸ਼ਿੰਗਟਨ ਵੱਲੋਂ ਦੁਨੀਆ ਭਰ ਦੇ ਦੇਸ਼ਾਂ ਤੋਂ ਹੋਣ ਵਾਲੇ ਨਿਰਯਾਤ ’ਤੇ ਲਗਾਏ ਜਾ ਰਹੇ ਟੈਕਸਾਂ ਦੀ ਇੱਕ ਵਿਸਤ੍ਰਿਤ ਸੂਚੀ ਜਾਰੀ ਕੀਤੀ ਗਈ ਹੈ। ਜਿਸ ਵਿਚ ਅਮਰੀਕਾ ਨੇ ਭਾਰਤ ’ਤੇ 25 ਫੀਸਦੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਗੁਆਂਢੀ ਦੇਸ਼ ਪਾਕਿਸਤਾਨ ਅਤੇ ਸ੍ਰੀਲੰਕਾ ਦੇ ਮੁਕਾਬਲੇ ਭਾਰਤ […]