ਟਰੰਪ ਪ੍ਰਸ਼ਾਸਨ ਵੱਲੋਂ ਰਿਐਲਿਟੀ ਸ਼ੋਅ ਰਾਹੀਂ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਦੀ ਯੋਜਨਾ
– ‘ਬਿਗ ਬੌਸ’ ਜ਼ਰੀਏ ਮਿਲੇਗੀ ਅਮਰੀਕੀ ਨਾਗਰਿਕਤਾ! ਵਾਸ਼ਿੰਗਟਨ, 19 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉਂਝ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ‘ਤੇ ਜ਼ੋਰ ਦੇ ਰਹੇ ਹਨ। ਪਰ ਹੁਣ ਟਰੰਪ ਸਰਕਾਰ ਇਕ ਰਿਐਲਿਟੀ ਸ਼ੋਅ ਰਾਹੀਂ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਦੀ ਯੋਜਨਾ ਬਣਾ ਰਹੀ ਹੈ। ਯੂ.ਐੱਸ. ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ ਇੱਕ ਟੀ.ਵੀ. ਸ਼ੋਅ ਸ਼ੁਰੂ […]