‘ਵਿਰਸਾ ਫਾਊਂਡੇਸ਼ਨ’ ਐਬਸਫੋਰਡ ਵੱਲੋਂ ਵਿਰਾਸਤੀ ਮਿਲਣੀ ‘ਚ ਨਾਮਵਰ ਸ਼ਖਸੀਅਤਾਂ ਦਾ ਸਨਮਾਨ
ਦੋਹਾਂ ਪੰਜਾਬਾਂ ਦੇ ਲੇਖਕਾਂ ਦੀਆਂ ਪੰਜ ਪੁਸਤਕਾਂ ਰਿਲੀਜ਼ ਕੀਤੀਆਂ ਗਈਆਂ ਐਬਟਸਫੋਰਡ, 29 ਜੁਲਾਈ (ਹਰਦਮ ਮਾਨ/ਪੰਜਾਬ ਮੇਲ)- ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ‘ਵਿਰਸਾ ਫਾਊਂਡੇਸ਼ਨ’ ਐਬਸਫੋਰਡ ਵੱਲੋਂ ਸ਼ਾਨਦਾਰ ਉਪਰਾਲਾ ਕਰਦਿਆਂ, ਧਰਮਵੀਰ ਕੌਰ, ਦਵਿੰਦਰ ਬਚਰਾ, ਬਲਜਿੰਦਰ ਕੌਰ ਸੰਧੂ ਦੀ ਰਹਿਨੁਮਾਈ ਵਿਚ ਸਾਂਝੇ ਯਤਨਾਂ ਰਾਹੀਂ ਐਬਸਫੋਰਡ ਸਥਿਤ ਫਾਰਮ ਹਾਊਸ ‘ਤੇ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ। ਪੰਜਾਬੀ ਸੱਭਿਆਚਾਰ ਦੇ ਸਾਜੋ-ਸਮਾਨ ਨਾਲ […]