ਕੇਂਦਰ ਵੱਲੋਂ ਬੀ.ਬੀ.ਐੱਮ.ਬੀ. ‘ਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਪੱਕੀ ਪ੍ਰਤੀਨਿਧਤਾ ਦੇਣ ਦੀ ਤਿਆਰੀ
-ਪੰਜਾਬ ਦੀ ਘਟੇਗੀ ਵੁੱਕਤ – ਕੇਂਦਰੀ ਬਿਜਲੀ ਮੰਤਰਾਲੇ ਨੇ ਸੂਬਾ ਸਰਕਾਰਾਂ ਨੂੰ ਪੱਤਰ ਭੇਜ ਕੇ ਨਵੀਂ ਪ੍ਰਕਿਰਿਆ ਤੋਂ ਕਰਵਾਇਆ ਜਾਣੂ ਚੰਡੀਗੜ੍ਹ, 14 ਅਕਤੂਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਰਾਜਸਥਾਨ ਤੇ ਹਿਮਾਚਲ ਪ੍ਰਦੇਸ਼ ਨੂੰ ਵੀ ਪੱਕੀ ਪ੍ਰਤੀਨਿਧਤਾ ਦੇਣ ਦੀ ਪ੍ਰਕਿਰਿਆ ਵਿੱਢ ਦਿੱਤੀ ਹੈ। ਪਹਿਲੇ ਪੜਾਅ ‘ਚ ਕੇਂਦਰ ਸਰਕਾਰ ਨੇ ਪੰਜਾਬ […]