ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

-ਯੂਥ ਵਿੰਗ ਦੀ ਕੋਰ ਕਮੇਟੀ ‘ਚ ਵੀ ਵਾਧਾ ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿਚ ਵਾਧਾ ਕੀਤਾ ਅਤੇ ਯੂਥ ਵਿੰਗ ਦੇ ਵੱਖ-ਵੱਖ 20 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ […]

2027 ਵਿਧਾਨ ਸਭਾ ਚੋਣਾਂ ਲਈ ਵਾਰਿਸ ਪੰਜਾਬ ਵੱਲੋਂ ਪਹਿਲੇ ਉਮੀਦਵਾਰ ਦਾ ਐਲਾਨ

ਸ਼ਹੀਦ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਬੱਸੀ ਪਠਾਣਾਂ ਤੋਂ ਲੜਨਗੇ ਚੋਣ ਅੰਮ੍ਰਿਤਸਰ, 12 ਅਗਸਤ (ਪੰਜਾਬ ਮੇਲ)- ਅਕਾਲੀ ਦਲ ਵਾਰਿਸ ਪੰਜਾਬ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਆਰੰਭ ਕਰਦਿਆਂ ਆਪਣਾ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਸ਼ਹੀਦ ਕੇਹਰ ਸਿੰਘ ਦੇ ਪੁੱਤਰ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਅੰਮ੍ਰਿਤਸਰ […]

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖ਼ਰੀ ਦਿਨ 9 ਬਿੱਲ ਪਾਸ

-ਹੰਗਾਮੇ ਦੌਰਾਨ ਕੁੱਝ ਬਿੱਲਾਂ ‘ਤੇ ਨਹੀਂ ਹੋਈ ਬਹਿਸ ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਆਖ਼ਰੀ ਦਿਨ 9 ਬਿੱਲ ਪਾਸ ਕੀਤੇ ਗਏ। ਹਾਲਾਂਕਿ ਕੁੱਝ ਬਿੱਲਾਂ ‘ਤੇ ਬਹਿਸ ਵੀ ਹੋਈ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ‘ਚ ਪੰਜਾਬ ਕਾਮਨ ਇਨਫਰਾਸਟਰੱਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026, ਦਿ ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਨ-ਏਡਿਡ […]

ਪੰਜਾਬ ਵਿਧਾਨ ਸਭਾ ‘ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਬਿੱਲ

ਚੰਡੀਗੜ੍ਹ, 12 ਅਗਸਤ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ‘ਚ ਉੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ 3 ਨਿੱਜੀ ਯੂਨੀਵਰਸਿਟੀਆਂ ਕਲਾਉਡ ਯੂਨੀਵਰਸਿਟੀ ਹੁਸ਼ਿਆਰਪੁਰ, ਐੱਮ.ਐੱਸ. ਯੂਨੀਵਰਸਿਟੀ ਪਟਿਆਲਾ ਅਤੇ ਫਿਜ਼ਿਕਸ ਵਾਲਾ ਯੂਨੀਵਰਸਿਟੀ ਦੇ ਬਿੱਲ ਪੇਸ਼ ਕੀਤੇ ਹਨ। ਜੋ ਕਿ ਸੂਬੇ ਦੀਆਂ ਪਹਿਲੀਆਂ 3 ਡਿਜੀਟਲ ਏ.ਆਈ. ਯੂਨੀਵਰਸਿਟੀਆਂ ਹਨ। ਮੰਤਰੀ ਬੈਂਸ ਨੇ ਕਿਹਾ […]

ਭਾਬੀ ਕਮਲ ਕੌਰ ਮਾਮਲਾ: ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਵੀ ਦੋਸ਼ ਤੈਅ

ਬਠਿੰਡਾ, 12 ਅਗਸਤ (ਪੰਜਾਬ ਮੇਲ)- ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਦੇ ਕਤਲ ਨਾਲ ਜੁੜੇ ਬਹੁਚਰਚਿਤ ਮਾਮਲੇ ਵਿਚ ਅਦਾਲਤ ਵੱਲੋਂ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਖ਼ਿਲਾਫ਼ ਵੀ ਦੋਸ਼ ਤੈਅ ਕਰ ਦਿੱਤੇ ਗਏ ਹਨ। ਅਦਾਲਤ ਵੱਲੋਂ ਦੋਵਾਂ ਖ਼ਿਲਾਫ਼ ਬੀ.ਐੱਨ.ਐੱਸ. ਦੀ ਧਾਰਾ 103 ਤਹਿਤ ਦੋਸ਼ ਤੈਅ ਕੀਤੇ ਗਏ ਹਨ। ਮਾਮਲੇ ਦੀ […]

ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲਿਸ ਵੱਲੋਂ ਬੰਦ ਲਿਫਾਫੇ ‘ਚ ਸਟੇਟਸ ਰਿਪੋਰਟ ਦਾਖਲ

ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਚੰਡੀਗੜ੍ਹ ਅਦਾਲਤ ‘ਚ ਚੱਲ ਰਹੀ ਹੈ ਮਾਮਲੇ ਦੀ ਸੁਣਵਾਈ ਚੰਡੀਗੜ੍ਹ, 10 ਅਗਸਤ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲਿਆਂ ਵਿਚ ਬਕਾਇਆ ਜਾਂਚ ਬਾਰੇ ਬੰਦ ਲਿਫਾਫੇ ਵਿਚ ਸਟੇਟਸ ਰਿਪੋਰਟ ਦਾਖ਼ਲ ਕਰ ਦਿੱਤੀ ਹੈ। ਕੋਟਕਪੂਰਾ ਵਿਖੇ ਗੋਲੀਬਾਰੀ ਅਤੇ ਜਾਇਦਾਦ ਦੇ […]

ਭਾਰਤੀ ਮੁਟਿਆਰ ਕਤਲ ਮਾਮਲਾ; 7 ਮਹੀਨਿਆਂ ਤੋਂ ਭਗੌੜਾ ਦੋਸ਼ੀ ਟੋਰਾਂਟੋ ਏਅਰਪੋਰਟ ਤੋਂ ਗ੍ਰਿਫ਼ਤਾਰ

ਪੁਲਿਸ ਵੱਲੋਂ ਫ਼ਰਸਟ-ਡਿਗਰੀ ਮਰਡਰ ਦੇ ਦੋਸ਼ ਆਇਦ ਟੋਰਾਂਟੋ, 10 ਅਗਸਤ (ਪੰਜਾਬ ਮੇਲ)- ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿਚ ਭਾਰਤੀ ਮੂਲ ਦੀ 30 ਸਾਲਾਂ ਮੁਟਿਆਰ ਹਿਮਾਂਸ਼ੀ ਖੁਰਾਨਾ ਦੇ ਚਰਚਿਤ ਕਤਲ ਮਾਮਲੇ ਵਿਚ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਉਸ ਦੇ ਭਾਈਵਾਲ ਅਬਦੁਲ ਗਫ਼ੂਰੀ ਨੂੰ ਕਰੀਬ ਸੱਤ ਮਹੀਨਿਆਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। 32 ਸਾਲਾ ਗਫ਼ੂਰੀ ਨੂੰ ਸ਼ੁੱਕਰਵਾਰ, […]

ਸਰਕਾਰੀ ਸ਼ਟਡਾਊਨ ਤੋਂ ਬਚਣ ਲਈ ਅਮਰੀਕੀ ਸੈਨੇਟ ਵੱਲੋਂ ਅੰਤਰਿਮ ਫੰਡਿੰਗ ਬਿੱਲ ਨੂੰ ਮਨਜ਼ੂਰੀ

ਵਾਸ਼ਿੰਗਟਨ, 10 ਅਗਸਤ (ਪੰਜਾਬ ਮੇਲ)- ਅਮਰੀਕੀ ਸੈਨੇਟ ਨੇ ਸ਼ਨੀਵਾਰ ਨੂੰ ਸੰਘੀ ਸਰਕਾਰ ਦੇ ਕੰਮਕਾਜ ਨੂੰ 11 ਦਸੰਬਰ ਤੱਕ ਸੁਚਾਰੂ ਢੰਗ ਨਾਲ ਚਲਾਉਣ ਲਈ ਇੱਕ ਅੰਤਰਿਮ (ਸਟਾਪਗੈਪ) ਫੰਡਿੰਗ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੱਧਕਾਲੀ ਚੋਣਾਂ ਤੋਂ ਪਹਿਲਾਂ ਸਰਕਾਰੀ ਸ਼ਟਡਾਊਨ ਦੀ ਸਥਿਤੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਦੇ ਤਹਿਤ ਇਸ ਬਿੱਲ ਨੂੰ ਹੁਣ ਪ੍ਰਤੀਨਿਧ ਸਭਾ (ਹਾਊਸ ਆਫ਼ […]

ਅਮਰੀਕਾ ‘ਚ ਕੰਮ ਕਰ ਰਹੇ ਵਿਦੇਸ਼ੀ ਕਰਮਚਾਰੀਆਂ ਲਈ ‘ਗ੍ਰੇਸ ਪੀਰੀਅਡ’ ਨਿਯਮ ਹੋ ਸਕਦੈ ਖਤਮ!

-ਨੌਕਰੀ ਖੁੱਸਣ ‘ਤੇ ਛੱਡਣਾ ਪਵੇਗਾ ਅਮਰੀਕਾ ਵਾਸ਼ਿੰਗਟਨ, 10 ਅਗਸਤ (ਪੰਜਾਬ ਮੇਲ)- ਅਮਰੀਕਾ ਵਿਚ ਗੈਰ-ਪ੍ਰਵਾਸੀ ਵੀਜ਼ਾ ‘ਤੇ ਕੰਮ ਕਰ ਰਹੇ ਵਿਦੇਸ਼ੀ ਕਰਮਚਾਰੀਆਂ ਲਈ ਆਉਣ ਵਾਲਾ ਸਮਾਂ ਮੁਸ਼ਕਲਾਂ ਭਰਿਆ ਹੋ ਸਕਦਾ ਹੈ। ਟਰੰਪ ਪ੍ਰਸ਼ਾਸਨ ਇੱਕ ਅਜਿਹੇ ਪ੍ਰਸਤਾਵ ‘ਤੇ ਵਿਚਾਰ ਕਰ ਰਿਹਾ ਹੈ, ਜਿਸ ਤਹਿਤ ਨੌਕਰੀ ਜਾਣ ਤੋਂ ਬਾਅਦ ਮਿਲਣ ਵਾਲੀ 60 ਦਿਨਾਂ ਦੀ ਮੌਜੂਦਾ ‘ਗ੍ਰੇਸ ਪੀਰੀਅਡ’ (ਛੋਟ […]

ਭਾਰਤ ‘ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੈਨੇਟ ‘ਚ ਪਾਸ

ਵਾਸ਼ਿੰਗਟਨ, 10 ਅਗਸਤ (ਪੰਜਾਬ ਮੇਲ)- ਅਮਰੀਕੀ ਸੈਨੇਟ ਨੇ 86-11 ਦੇ ਬਹੁਮਤ ਨਾਲ ਭਾਰਤ ਸਮੇਤ 5 ਦੇਸ਼ਾਂ ‘ਤੇ 100 ਫੀਸਦੀ ਤੱਕ ਦਾ ਟੈਰਿਫ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਬਿੱਲ ਮੁਤਾਬਕ ਭਾਰਤ, ਚੀਨ, ਸਲੋਵਾਕੀਆ, ਹੰਗਰੀ ਅਤੇ ਅਜ਼ਰਬਾਈਜਾਨ ‘ਤੇ 100 ਫੀਸਦੀ ਟੈਰਿਫ ਲਗਾਇਆ ਜਾ ਸਕਦਾ ਹੈ। ਇਹ ਬਿੱਲ ਰਿਪਬਲਿਕਨ ਅਤੇ ਡੈਮੋਕ੍ਰੇਟ ਦੋਵਾਂ ਪਾਰਟੀਆਂ ਦੇ ਸਮਰਥਨ ਨਾਲ […]