ਕੈਨੇਡਾ ‘ਚ ਜਿਨਸੀ ਸ਼ੋਸ਼ਣ ਮਾਮਲੇ ‘ਚ ਪੰਜਾਬੀ ਵਿਅਕਤੀ ਗ੍ਰਿਫ਼ਤਾਰ
ਟੋਰਾਂਟੋ, 4 ਜੂਨ (ਪੰਜਾਬ ਮੇਲ)- ਕੈਨੇਡਾ ਦੀ ਪੀਲ ਪੁਲਿਸ ਨੇ ਇਕ ਸਿੱਖ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਪਿਛਲੇ ਮਹੀਨੇ ਮਿਸੀਸਾਗਾ ‘ਚ ਆਪਣੇ ਘਰ ਦੀ ਸਫਾਈ ਕਰ ਰਹੀ ਮਹਿਲਾ ‘ਤੇ ਕਥਿਤ ਤੌਰ ‘ਤੇ ਜਿਨਸੀ ਹਮਲਾ ਕੀਤਾ ਸੀ। ਪੀਲ ਰੀਜਨਲ ਪੁਲਿਸ (ਪੀ.ਆਰ.ਪੀ) ਨੇ ਦੱਸਿਆ ਕਿ ਪੀੜਤਾ 6 ਮਈ ਨੂੰ ਦੋਸ਼ੀ ਦੇ ਘਰ ਗਈ ਸੀ, ਜਦੋਂ […]