ਕੈਨੇਡਾ ‘ਚ ਟਰਾਲੇ ਚੋਰੀ ਕਰਨ ਦੇ ਦੋਸ਼ ਹੇਠ ਭਾਰਤੀ ਗ੍ਰਿਫਤਾਰ
ਪੁਲਿਸ ਵੱਲੋਂ ਛਾਪੇ ‘ਚ 24 ਸਾਲਾ ਸਤਵਿੰਦਰ ਸਿੰਘ ਦੇ ਘਰੋਂ 6 ਟਰਾਲੇ ਬਰਾਮਦ ਵੈਨਕੂਵਰ, 28 ਜੁਲਾਈ (ਪੰਜਾਬ ਮੇਲ)- ਪੀਲ ਪੁਲਿਸ ਨੇ ਕੈਲੇਡਨ ਦੇ ਰਹਿਣ ਵਾਲੇ ਭਾਰਤੀ ਦੇ ਘਰ ਛਾਪਾ ਮਾਰ ਕੇ ਉਥੋਂ ਚੋਰੀ ਕੀਤੇ 6 ਟਰਾਲੇ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਪਛਾਣ ਲੁਕੋਣ ਲਈ ਉਨ੍ਹਾਂ ਦੇ ਨੰਬਰਾਂ ਅਤੇ ਹੁਲੀਏ ਨਾਲ ਤੋੜ-ਫੋੜ ਕੀਤੀ ਗਈ ਹੋਈ ਸੀ। […]