ਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ

ਚੰਡੀਗੜ੍ਹ, 15 ਮਈ (ਪੰਜਾਬ ਮੇਲ)- ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ‘ਤੇ ਬੁੱਧਵਾਰ ਨੂੰ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ। ਮੁੰਬਈ ਤੋਂ ਆਈ ਪਹਿਲੀ ਉਡਾਣ ਬੁੱਧਵਾਰ ਸਵੇਰੇ 8:11 ਵਜੇ ਪੁੱਜੀ ਤੇ ਸਵੇਰੇ 9:04 ਵਜੇ ਰਵਾਨਾ ਹੋਈ। ਦਿੱਲੀ ਲਈ ਉਡਾਣਾਂ ਬਾਅਦ ਦੁਪਹਿਰ ਤੇ ਸ਼ਾਮ ਲਈ ਤਜਵੀਜ਼ਤ ਹਨ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ […]

ਉੱਤਰ-ਪੂਰਬੀ ਕੈਲਗਰੀ ‘ਚ ਪੰਜਾਬੀ ਮੂਲ ਦੇ ਟਰਾਂਜ਼ਿਟ ਬੱਸ ਡਰਾਈਵਰ ‘ਤੇ ਹਮਲਾ

ਕੈਲਗਰੀ, 15 ਮਈ (ਪੰਜਾਬ ਮੇਲ)- ਉੱਤਰ-ਪੂਰਬੀ ਕੈਲਗਰੀ ਵਿਚ ਟਰਾਂਜ਼ਿਟ ਬੱਸ ਡਰਾਈਵਰ ‘ਤੇ ਹਮਲਾ ਕਰ ਦਿੱਤਾ, ਜਿਸ ਨਾਲ ਬੱਸ ਡਰਾਈਵਰ ਨੂੰ ਕਾਫ਼ੀ ਸੱਟਾਂ ਲੱਗੀਆਂ ਤੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਬੁੱਧਵਾਰ ਸਵੇਰੇ ਉੱਤਰ-ਪੂਰਬੀ ਕੈਲਗਰੀ ‘ਚ ਇਕ ਹਮਲੇ ਤੋਂ ਬਾਅਦ ਇਕ ਕੈਲਗਰੀ ਟਰਾਂਜ਼ਿਟ ਡਰਾਈਵਰ ਨੂੰ ਹਸਪਤਾਲ ਭੇਜਿਆ ਗਿਆ। ਕੈਲਗਰੀ ਪੁਲਿਸ ਨੇ ਦੱਸਿਆ ਕਿ ਫਾਲਕਨਰਿਜ ਬੁਲੇਵਾਰਡ ਤੇ ਕੈਸਲਰਿਜ […]

ਹਾਈਕੋਰਟ ਵੱਲੋਂ ਪੰਜਾਬ ‘ਚ ਸਿਹਤ ਸੇਵਾਵਾਂ ‘ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ

ਸਿਹਤ ਵਿਭਾਗ ਤੋਂ ਮੰਗਿਆ ਵਿਸਥਾਰਿਤ ਹਲਫ਼ਨਾਮਾ ਚੰਡੀਗੜ੍ਹ, 15 ਮਈ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ, ਖ਼ਾਸ ਕਰਕੇ ਮਾਲੇਰਕੋਟਲਾ ਜ਼ਿਲ੍ਹੇ ਵਿਚ ਡਾਕਟਰੀ ਸਹੂਲਤਾਂ ਦੀ ਮਾੜੀ ਹਾਲਤ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮਿਤ ਗੋਇਲ ਦੇ ਡਵੀਜ਼ਨ ਬੈਂਚ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਸਿਹਤ ਬੁਨਿਆਦੀ […]

ਭਾਰਤ ਵੱਲੋਂ ਈ-ਪਾਸਪੋਰਟ ਸਰਵਿਸ ਲਾਂਚ

– ਈ-ਪਾਸਪੋਰਟ ਦੀ ਵਰਤੋਂ ਕਰਨ ਵਾਲੇ 120+ ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਹੋਇਆ ਭਾਰਤ ਨਵੀਂ ਦਿੱਲੀ, 14 ਮਈ (ਪੰਜਾਬ ਮੇਲ)- ਭਾਰਤ ਵਿਚ ਪਾਸਪੋਰਟ ਸੇਵਾ ਹੁਣ ਵਧੇਰੇ ਹਾਈ-ਟੈੱਕ ਹੋ ਗਈ ਹੈ। ਸਰਕਾਰ ਨੇ ਦੇਸ਼ ਭਰ ਵਿਚ ਚਿੱਪ-ਆਧਾਰਿਤ ਬਾਇਓਮੈਟ੍ਰਿਕ ਈ-ਪਾਸਪੋਰਟ ਪੇਸ਼ ਕੀਤੇ ਹਨ, ਜਿਸ ਨਾਲ ਵਿਦੇਸ਼ ਯਾਤਰਾ ਕਰਨ ਵਾਲੇ ਭਾਰਤੀ ਨਾਗਰਿਕਾਂ ਲਈ ਇਮੀਗ੍ਰੇਸ਼ਨ ਪ੍ਰਕਿਰਿਆ ਤੇਜ਼, ਸੁਰੱਖਿਅਤ ਅਤੇ […]

ਕੈਨੇਡੀਅਨ ਪ੍ਰਧਾਨ ਮੰਤਰੀ ਕਾਰਨੀ ਵੱਲੋਂ ਮੰਤਰੀ ਮੰਡਲ ਦਾ ਗਠਨ

– 4 ਪੰਜਾਬੀਆਂ ਨੂੰ ਮਿਲੀ ਮੰਤਰੀ ਮੰਡਲ ‘ਚ ਥਾਂ – 2 ਦਰਜਨ ਨਵੇਂ ਚਿਹਰੇ ਸ਼ਾਮਲ – ਹਾਊਸ ਆਫ ਕਾਮਨਜ਼ ‘ਚ ਲਿਬਰਲਜ਼ ਦੀ ਮੌਜੂਦਾ ਗਿਣਤੀ 170 ਹੋਈ ਵੈਨਕੂਵਰ, 14 ਮਈ (ਪੰਜਾਬ ਮੇਲ)- ਕੈਨੇਡਾ ਦੀਆਂ ਫੈਡਰਲ ਚੋਣਾਂ ਤੋਂ ਦੋ ਹਫਤੇ ਬਾਅਦ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਆਪਣੇ ਮੰਤਰੀ ਮੰਡਲ ਦਾ ਗਠਨ ਕਰ ਲਿਆ ਹੈ, ਜਿਸ ਵਿਚ ਸ਼ਾਮਲ […]

ਅਮਰੀਕਾ ਦੇ ਵੀਜ਼ਾ ਬੁਲੇਟਿਨ ‘ਚ ਹੋਈ ਮਾਮੂਲੀ ਹਿਲਜੁੱਲ

ਵਾਸ਼ਿੰਗਟਨ ਡੀ.ਸੀ., 14 ਮਈ (ਪੰਜਾਬ ਮੇਲ)- ਯੂ.ਐੱਸ. ਡਿਪਾਰਟਮੈਂਟ ਆਫ ਸਟੇਟ ਵੱਲੋਂ ਜੂਨ 2025 ਦਾ ਵੀਜ਼ਾ ਬੁਲੇਟਿਨ ਜਾਰੀ ਕਰ ਦਿੱਤਾ ਗਿਆ ਹੈ। ਇਸ ਮਹੀਨੇ ਮਾਮੂਲੀ ਜਿਹੀ ਹਿਲਜੁਲ ਦੇਖਣ ਨੂੰ ਮਿਲੀ ਹੈ। ਫਾਈਨਲ ਐਕਸ਼ਨ ਡੇਟ ਵਿਚ F-1 ਕੈਟਾਗਰੀ ‘ਚ ਆਉਂਦੇ ਅਮਰੀਕਨ ਸਿਟੀਜ਼ਨ ਦੇ 21 ਸਾਲ ਤੋਂ ਘੱਟ ਉਮਰ ਦੇ ਅਣਵਿਆਹੇ ਬੱਚੇ, ਉਨ੍ਹਾਂ ਦੀ ਸਮਾਂ ਸੂਚੀ 8 ਜੂਨ, […]

ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ‘ਚ ਪੰਜਾਬ ਦਾ ਦੂਜਾ ਸਥਾਨ

ਡੇਢ ਦਹਾਕੇ ਦੌਰਾਨ ਪੰਜਾਬ ‘ਚ 157 ਜਾਨਾਂ ਗਈਆਂ; ਗੁਜਰਾਤ ਸਭ ਤੋਂ ਅੱਗੇ -ਅੰਮ੍ਰਿਤਸਰ ‘ਚ ਨਕਲੀ ਸ਼ਰਾਬ ਕਾਰਨ 21 ਲੋਕਾਂ ਦੀ ਮੌਤ ਚੰਡੀਗੜ੍ਹ, 14 ਮਈ (ਪੰਜਾਬ ਮੇਲ)- ਸਮੁੱਚੇ ਦੇਸ਼ ‘ਚ 1978 ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 17 ਹਾਦਸੇ ਵਾਪਰੇ ਹਨ, ਜਿਨ੍ਹਾਂ ਵਿਚ 2302 ਵਿਅਕਤੀਆਂ ਦੀ ਜਾਨ ਗਈ ਹੈ। ਗੁਜਰਾਤ ਇਸ ਮਾਮਲੇ ‘ਚ ਦੇਸ਼ […]

ਟਰੰਪ ਨੂੰ 3300 ਕਰੋੜ ਦਾ ਜਹਾਜ਼ ਤੋਹਫੇ ‘ਚ ਦੇਵੇਗਾ ਕਤਰ

ਵਾਸ਼ਿੰਗਟਨ, 14 ਮਈ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਤਰ ਦਾ ਸ਼ਾਹੀ ਪਰਿਵਾਰ ਇਕ ਬੋਇੰਗ 747-8 ਜੈੱਟ ਤੋਹਫੇ ਵਜੋਂ ਦੇਵੇਗਾ। ਇਸ ਜਹਾਜ਼ ਦੀ ਕੀਮਤ ਲਗਭਗ 400 ਮਿਲੀਅਨ ਡਾਲਰ (ਲਗਭਗ 3,300 ਕਰੋੜ ਰੁਪਏ) ਦੇ ਕਰੀਬ ਹੈ। ਇਸ ਜਹਾਜ਼ ਨੂੰ ਅਸਥਾਈ ਤੌਰ ‘ਤੇ ਏਅਰਫੋਰਸ ਵਨ ਵਜੋਂ ਵਰਤੇ ਜਾਣ ਦੀ ਸੰਭਾਵਨਾ ਹੈ। 2029 ‘ਚ ਟਰੰਪ ਦੇ […]

ਭਾਰਤ ਅਮਰੀਕਾ ਦੇ 29 ਉਤਪਾਦਾਂ ‘ਤੇ ਲਗਾਏਗਾ ਟੈਰਿਫ

ਡਬਲਯੂ.ਟੀ.ਓ. ਨੂੰ ਭੇਜਿਆ ਪ੍ਰਸਤਾਵ ਨਵੀਂ ਦਿੱਲੀ, 14 ਮਈ (ਪੰਜਾਬ ਮੇਲ)- ਅਮਰੀਕਾ ਵੱਲੋਂ ਭਾਰਤੀ ਸਟੀਲ ਅਤੇ ਐਲੂਮੀਨੀਅਮ ‘ਤੇ ਟੈਰਿਫ ਲਗਾਉਣ ਤੋਂ ਬਾਅਦ, ਭਾਰਤ ਨੇ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਵਿਚ ਸਖ਼ਤ ਰੁਖ਼ ਅਪਣਾਇਆ ਹੈ। ਅਮਰੀਕਾ ਨੇ ਸਟੀਲ ‘ਤੇ 25% ਅਤੇ ਐਲੂਮੀਨੀਅਮ ‘ਤੇ 10% ਆਯਾਤ ਡਿਊਟੀ ਲਗਾਈ ਹੈ, ਜਿਸ ਨੂੰ ਭਾਰਤ ਨੇ ਡਬਲਯੂ.ਟੀ.ਓ. ਨਿਯਮਾਂ ਦੇ ਵਿਰੁੱਧ ਦੱਸਿਆ ਹੈ। […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 37 ਅੰਗਹੀਣ ਵਿਅਕਤੀਆਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸ੍ਰੀ ਮੁਕਤਸਰ ਸਾਹਿਬ, 14 ਮਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਬਿਨਾਂ ਕਿਸੇ ਤੋਂ ਪੈਸੇ ਲਿਆ ਮਾਨਵਤਾ ਦੀ ਭਲਾਈ ਲਈ ਸੈਂਕੜੇ ਕਾਰਜ ਜਾਰੀ ਹਨ। ਡਾਕਟਰ ਓਬਰਾਏ ਦੇ ਕਾਰਜਾਂ ਦੀ ਫਹਿਰਿਸਤ ਏਨੀ ਲੰਮੀ ਹੈ ਕਿ ਇਸ ਨੂੰ ਵਰਨਣ ਕਰਨਾ ਬਹੁਤ ਹੀ ਮੁਸ਼ਕਲ ਹੈ। ਇਸ ਲੜੀ ਤਹਿਤ ਸ. ਜੱਸਾ […]