ਸੰਘੀ ਅਦਾਲਤ ਵੱਲੋਂ ਟਰੰਪ ਦੇ ਜਨਮ ਆਧਾਰਿਤ ਨਾਗਰਿਕਤਾ ਰੱਦ ਕਰਨ ਦੇ ਹੁਕਮ ‘ਤੇ ਰੋਕ
ਵਾਸ਼ਿੰਗਟਨ, 26 ਜੁਲਾਈ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕਾ ਦੀ ਇੱਕ ਸੰਘੀ ਅਦਾਲਤ ਨੇ ਇੱਕ ਵਾਰ ਫਿਰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਟਰੰਪ ਪ੍ਰਸ਼ਾਸਨ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਰਾਹੀਂ ਅਮਰੀਕਾ ਵਿਚ ਗੈਰ-ਕਾਨੂੰਨੀ ਜਾਂ ਅਸਥਾਈ ਤੌਰ ‘ਤੇ ਰਹਿ ਰਹੇ ਲੋਕਾਂ ਦੇ ਬੱਚਿਆਂ ਨੂੰ ਜਨਮ ਤੋਂ ਹੀ ਨਾਗਰਿਕਤਾ ਦੇਣ ਤੋਂ […]