ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ
ਬਠਿੰਡਾ, 1 ਜੂਨ (ਪੰਜਾਬ ਮੇਲ) – ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ (ਹਾਊਸ ਅਰੈਸਟ) ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸ੍ਰੀ ਡੱਲੇਵਾਲ ਵੱਲੋਂ ਅੱਜ ਦੁਪਹਿਰ ਵਕਤ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ। ਦੱਸਣ ਮੁਤਾਬਕ ਉਨ੍ਹਾਂ ਇਸ ਮੌਕੇ ਕੋਈ ਅਹਿਮ ਐਲਾਨ ਕਰਨਾ ਸੀ। ਇਹ […]