ਟਰੰਪ ਪ੍ਰਸ਼ਾਸਨ ਵੱਲੋਂ ਨਵੇਂ ਵਿਦਿਆਰਥੀ ਵੀਜ਼ਿਆਂ ਲਈ ਇੰਟਰਵਿਊ ‘ਤੇ ਰੋਕ
ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਲਾਜ਼ਮੀ ਬਣਾਉਣ ਦੀ ਯੋਜਨਾ ਨਿਊਯਾਰਕ, 30 ਮਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਨਵੇਂ ਸਟੂਡੈਂਟ ਵੀਜ਼ਿਆਂ ਲਈ ਇੰਟਰਵਿਊ ਰੋਕਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਅਮਰੀਕਾ ਨੇ ਵਿਦੇਸ਼ ‘ਚ ਆਪਣੇ ਸਫ਼ਾਰਤਖਾਨਿਆਂ ਅਤੇ ਕੌਂਸਲਖਾਨਿਆਂ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ ਕਿਉਂਕਿ ਅਰਜ਼ੀਕਾਰ ਦੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਲਾਜ਼ਮੀ ਬਣਾਈ ਜਾ […]