ਸ਼੍ਰੋਮਣੀ ਅਕਾਲੀ ਦਲ ਅਤੇ ਬੀ.ਜੇ.ਪੀ. ਮੁੜ ਹੋਣਗੇ ਇਕੱਠੇ!
-ਅਗਲੀਆਂ ਚੋਣਾਂ ਤੋਂ ਪਹਿਲਾਂ ਬਣ ਸਕਦੈ ਗਠਜੋੜ ਨਵੀਂ ਦਿੱਲੀ, 23 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਸੰਭਾਵਿਤ ਰਾਜਨੀਤਿਕ ਪੁਨਰਗਠਨ ਦੀ ਚਰਚਾ ਇਕ ਵਾਰ ਫਿਰ ਜ਼ੋਰ ਫੜ ਰਹੀ ਹੈ। ਦੋਵਾਂ ਪਾਰਟੀਆਂ 2020 ਵਿਚ ਇਕ-ਦੂਜੇ ਤੋਂ ਵੱਖ ਹੋ ਗਈਆਂ ਸਨ। ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਉਸ ਵਕਤ ਭਾਜਪਾ […]