ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਇੰਟਰਵਿਊ ‘ਤੇ ਅਸਥਾਈ ਤੌਰ ‘ਤੇ ਲਾਈ ਪਾਬੰਦੀ
-ਸੋਸ਼ਲ ਮੀਡੀਆ ਜਾਂਚ ਹੋਵੇਗੀ ਲਾਜ਼ਮੀ ਵਾਸ਼ਿੰਗਟਨ, 28 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਇੰਟਰਵਿਊ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਕਦਮ ਸੋਸ਼ਲ ਮੀਡੀਆ ਖਾਤਿਆਂ ਦੀ ਡੂੰਘਾਈ ਨਾਲ ਜਾਂਚ ਨੂੰ ਲਾਜ਼ਮੀ ਬਣਾਉਣ ਦੀ ਯੋਜਨਾ ਦੇ ਹਿੱਸੇ ਵਜੋਂ ਚੁੱਕਿਆ ਗਿਆ ਹੈ। ਅਮਰੀਕੀ ਮੀਡੀਆ ਸੰਗਠਨ ਪੋਲੀਟੀਕੋ ਦੀ […]