ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਵੱਲੋਂ ਪੀ.ਆਰ. ‘ਚ 15 ਫ਼ੀਸਦੀ ਕਟੌਤੀ
– 2025, 2026 ਅਤੇ 2027 ਲਈ ਆਪਣੇ ਇਮੀਗ੍ਰੇਸ਼ਨ ਟੀਚਿਆਂ ਨੂੰ ਘਟਾ ਰਿਹੈ ਕੈਨੇਡਾ ਟੋਰਾਂਟੋ, 28 ਮਈ (ਪੰਜਾਬ ਮੇਲ)- ਕੈਨੇਡਾ ਦੀ ਪੀ.ਆਰ. ਉਡੀਕ ਰਹੇ ਹਜ਼ਾਰਾਂ ਲੋਕਾਂ ਦੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ, ਜਦੋਂ ਇਮੀਗ੍ਰੇਸ਼ਨ ਵਿਭਾਗ ਵੱਲੋਂ ਨਵੇਂ ਆ ਰਹੇ ਪ੍ਰਵਾਸੀਆਂ ਦੀ ਗਿਣਤੀ ਵਿਚ 15 ਫ਼ੀਸਦੀ ਕਟੌਤੀ ਕਰ ਦਿੱਤੀ ਗਈ। ਰਿਪੋਰਟ ਮੁਤਾਬਕ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ […]