ਬਿਆਸ ਦਰਿਆ ’ਚ ਪਾਣੀ ਦਾ ਵਧਿਆ ਪੱਧਰ
ਸੁਲਤਾਨਪੁਰ ਲੋਧੀ, 30 ਅਗਸਤ (ਪੰਜਾਬ ਮੇਲ)- ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਨਾਲ ਲੋਕਾਂ ਦੀਆਂ ਚਿੰਤਾਵਾਂ ਵੀ ਵੱਧਣ ਲੱਗ ਪਈਆਂ ਹਨ। ਅੱਜ ਸਵੇਰੇ 7 ਵਜੇ ਤੋਂ ਬਿਆਸ ਦਰਿਆ ਵਿੱਚ 2 ਲੱਖ ਕਿਊਸਿਕ ਪਾਣੀ ਵਗ ਰਿਹਾ ਸੀ, ਜਿਹੜਾ ਬਾਅਦ ਵਿੱਚ ਚਾਰ ਹਜ਼ਾਰ ਕਿਊਸਿਕ ਤੋਂ ਟੱਪ ਗਿਆ। ਅੱਜ ਸਵੇਰੇ 7 ਵਜੇ ਤੋਂ ਦਰਿਆ ਵਿੱਚ ਪਾਣੀ ਵਧਣਾ […]