ਵਿਧਾਇਕ ਰਮਨ ਅਰੋੜਾ ਖਿਲਾਫ ਕਾਰਵਾਈ ਮਗਰੋਂ ਹੋਰ ਵਿਧਾਇਕ ਤੇ ਨੇਤਾ ਵੀ ਸਰਕਾਰ ਦੀ ਰਾਡਾਰ ‘ਤੇ!
ਜਲੰਧਰ, 26 ਮਈ (ਪੰਜਾਬ ਮੇਲ)-ਵਿਜੀਲੈਂਸ ਬਿਊਰੋ ਵੱਲੋਂ ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਅਤੇ ਹੋਰ ਨੇਤਾ ਸਹਿਮ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਵਿਜੀਲੈਂਸ ਦੀ ਕਾਰਵਾਈ ਹੁਣ ਰੁੱਕਣ ਵਾਲੀ ਨਹੀਂ ਹੈ। […]