ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਵਾਸਤੇ ਖੋਲ੍ਹੇ
ਅੰਮ੍ਰਿਤਸਰ, 25 ਮਈ (ਪੰਜਾਬ ਮੇਲ)- ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸੰਗਤ ਵਾਸਤੇ ਖੋਲ੍ਹ ਦਿੱਤੇ ਗਏ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ ਹੈ। ਅੱਜ ਪਹਿਲੇ ਦਿਨ ਲਗਪਗ 5 ਹਜਾਰ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। […]