ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ ਸੰਬੰਧੀ ਅਕਾਲੀ ਦਲ (ਅ) ਵੱਲੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ
ਜਲੰਧਰ, 14 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਰਾਸ਼ਟਰਪਤੀ ਨੂੰ ਸੰਬੋਧਿਤ ਇੱਕ ਮੰਗ ਪੱਤਰ ਸੌਂਪਿਆ, ਜਿਸ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ ਅਤੇ ਪੰਜਾਬ ਵਿਚ ਤਾਇਨਾਤ 30 ਬੀ.ਐੱਸ.ਐੱਫ. ਕੰਪਨੀਆਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ […]