ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖ਼ਲਿਆਂ ‘ਤੇ ਰੋਕ
ਟਰੰਪ ਪ੍ਰਸ਼ਾਸਨ ਦਾ ਫ਼ੈਸਲਾ; 800 ਭਾਰਤੀਆਂ ਸਮੇਤ ਹਜ਼ਾਰਾਂ ਵਿਦਿਆਰਥੀਆਂ ‘ਤੇ ਪਵੇਗਾ ਅਸਰ ਨਿਊਯਾਰਕ, 24 ਮਈ (ਪੰਜਾਬ ਮੇਲ)- ਟਰੰਪ ਪ੍ਰਸ਼ਾਸਨ ਨੇ ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਣ ਦਾ ਅਧਿਕਾਰ ਰੱਦ ਕਰ ਦਿੱਤਾ ਗਿਆ ਹੈ। ਇਸ ਨਾਲ ਯੂਨੀਵਰਸਿਟੀ ‘ਚ ਦਾਖ਼ਲੇ ਲੈ ਚੁੱਕੇ ਕਰੀਬ 800 ਭਾਰਤੀਆਂ ਸਮੇਤ ਹਜ਼ਾਰਾਂ ਵਿਦਿਆਰਥੀ ਚਿੰਤਤ ਹਨ। ਟਰੰਪ ਪ੍ਰਸ਼ਾਸਨ ਨੇ ਅਣਕਿਆਸੇ ਘਟਨਾਕ੍ਰਮ […]