ਅੰਮ੍ਰਿਤਸਰ ਤੋਂ ਆਸਟ੍ਰੇਲੀਆ, ਨਿਉਜ਼ੀਲੈਂਡ ਸਣੇ ਦੱਖਣ-ਪੂਰਬੀ ਏਸ਼ੀਆ ਲਈ ਉਡਾਣਾਂ ਦੀ ਗਿਣਤੀ ‘ਚ ਵਾਧਾ
– ਪੰਜਾਬ ਦੇ ਹਵਾਈ ਸੰਪਰਕ ਨੂੰ ਮਿਲਿਆ ਹੁਲਾਰਾ, ਹਵਾਈ ਯਾਤਰਾ ਹੋਈ ਹੋਰ ਸੁਖਾਲੀ ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਮੇਲ)- ਪੰਜਾਬ ਦੇ ਸਭ ਤੋਂ ਵੱਡੇ ਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਆਉਣ ਵਾਲੇ ਸਰਦੀਆਂ ਦੇ ਮੌਸਮ (ਨਵੰਬਰ 2025 ਤੋਂ ਮਾਰਚ 2026) ਦੌਰਾਨ ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਵੱਖ-ਵੱਖ ਦੱਖਣ-ਪੂਰਬੀ ਏਸ਼ੀਆਈ ਮੁਲਕਾਂ – ਸਿੰਗਾਪੁਰ, ਮਲੇਸ਼ੀਆ, […]