ਟਰੰਪ ਵੱਲੋਂ ਅਮਰੀਕਾ ‘ਚ ਰਹਿ ਰਹੇ ਭਾਰਤੀ ਪ੍ਰਵਾਸੀਆਂ ਲਈ ਨਵੀਂ ਚਿਤਾਵਨੀ ਜਾਰੀ
ਅਧਿਕਾਰਤ ਮਿਆਦ ਤੋਂ ਵੱਧ ਸਮੇਂ ਲਈ ਅਮਰੀਕਾ ‘ਚ ਰਹਿਣ ਵਾਲਿਆਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ ਨਵੀਂ ਦਿੱਲੀ, 19 ਮਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦੇਸ਼ ਵਿਚ ਰਹਿ ਰਹੇ ਭਾਰਤੀ ਪ੍ਰਵਾਸੀਆਂ ਲਈ ਨਵੀਂ ਚਿਤਾਵਨੀ ਜਾਰੀ ਕੀਤੀ ਹੈ। ਅਸਲ ਵਿਚ ਭਾਰਤ ਵਿਚ ਅਮਰੀਕੀ ਦੂਤਘਰ ਨੇ ਸ਼ਨੀਵਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿਹੜੇ ਲੋਕ ਆਪਣੀ ਅਧਿਕਾਰਤ […]