ਪ੍ਰਵਾਸੀ ਨੂੰ ਗ੍ਰਿਫਤਾਰੀ ਤੋਂ ਬਚਾਉਣ ਦੇ ਮਾਮਲੇ ‘ਚ ਜੱਜ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ; ਦਰਖਾਸਤ ਦਾਇਰ
ਸੈਕਰਾਮੈਂਟੋ, 17 ਮਈ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਮਿਲਵਾਕੀ ਕਾਊਂਟੀ ਸਰਕਟ ਜੱਜ ਹਨਾਹ ਡੂਗਨ ਨੇ ਦਾਇਰ ਦਰਖਾਸਤ ਵਿਚ ਕਿਹਾ ਹੈ ਕਿ ਉਹ ਦੋਸ਼ੀ ਨਹੀਂ ਹੈ। ਸੰਘੀ ਦੋਸ਼ਾਂ ਅਨੁਸਾਰ ਜੱਜ ਨੇ ਇਕ ਗੈਰ ਕਾਨੂੰਨੀ ਪ੍ਰਵਾਸੀ ਦੀ ਇਮੀਗ੍ਰੇਸ਼ਨ ਏਜੰਟਾਂ ਦੀ ਗਿਫਤਾਰੀ ਤੋਂ ਬਚਣ ਵਿਚ ਮਦਦ ਕੀਤੀ। ਡਾਊਨ ਟਾਊਨ ਮਿਲਵਾਕੀ ਵਿਚ ਸੁਣਵਾਈ ਮੌਕੇ ਅਦਾਲਤ ਦੇ ਬਾਹਰ ਲੋਕਾਂ ਨੇ ਜੱਜ […]