ਟਰੰਪ ਪ੍ਰਸ਼ਾਸਨ ਵੱਲੋਂ ਐੱਚ-1ਬੀ ਵੀਜ਼ਾ ਮੁੱਦੇ ‘ਤੇ ਮੁਕੱਦਮਿਆਂ ਦਾ ਸਾਹਮਣਾ ਕਰਨ ਦਾ ਐਲਾਨ
ਵਾਸ਼ਿੰਗਟਨ, 25 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਟਰੰਪ ਪ੍ਰਸ਼ਾਸਨ ਨੇ ਨਵੀਆਂ ਐੱਚ-1ਬੀ ਵੀਜ਼ਾ ਅਰਜ਼ੀਆਂ ‘ਤੇ ਲਾਈ ਗਈ 100,000 ਡਾਲਰ ਫੀਸ ਨੂੰ ਚੁਣੌਤੀ ਦੇਣ ਵਾਲੇ ਮੁਕੱਦਮਿਆਂ ਦਾ ਸਾਹਮਣਾ ਕਰਨ ਦਾ ਐਲਾਨ ਕੀਤਾ ਹੈ। ਉਸ ਨੇ ਕਿਹਾ ਕਿ ਵੀਜ਼ਾ ਪ੍ਰਣਾਲੀ ਵਿਚ ਲੰਬੇ ਸਮੇਂ ਤੋਂ ਧੋਖਾਦੇਹੀ ਹੋ ਰਹੀ ਹੈ ਅਤੇ ਅਮਰੀਕੀ ਕਾਮਿਆਂ ਨੂੰ ਪਹਿਲ ਦੇਣ ਲਈ ਇਸ ਵਿਚ […]