ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ 23 ਤੱਕ ਪੁੱਜੀ
ਦਿੱਲੀ ਦੇ ਦੋ ਵਪਾਰੀ ਕਾਬੂ;ਹੁਣ ਤੱਕ 15 ਮੁਲਜ਼ਮ ਗ੍ਰਿਫ਼ਤਾਰ ਕੀਤੇ ਅੰਮ੍ਰਿਤਸਰ/ਮਜੀਠਾ, 15 ਮਈ (ਪੰਜਾਬ ਮੇਲ)- ਮਜੀਠਾ ਨੇੜਲੇ ਕਰੀਬ ਅੱਧੀ ਦਰਜਨ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਵਿਅਕਤੀਆਂ ‘ਚੋਂ ਦੋ ਹੋਰ ਦੀ ਬੁੱਧਵਾਰ ਨੂੰ ਮੌਤ ਹੋ ਗਈ। ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 23 ਹੋ ਗਈ ਹੈ, ਜਦਕਿ 8 ਦੀ […]